ਓਰੀਨੀ ਕਾਇਪਾਰਾ ਨੇ ਸਿੱਖ ਭਾਈਚਾਰੇ ਨੂੰ ਕੀਤਾ ਸੰਬੋਧਿਤ ਵਰਲਡਵਾਈਡ ਇਮੀਗ੍ਰੇਸ਼ਨ ਦੇ ਡਾਇਰੈਕਟਰ ਸੰਨੀ ਸਿੰਘ ਨੂੰ 3,000 ਡਾਲਰ ਜੁਰਮਾਨਾ ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ

Latest News

Religion
ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ

October 18, 2026 / PUNJABI PECHAN / ਮਾਨਸਾ

»»ਸਿੱਖ ਭਾਈਚਾਰਾ ਹਮੇਸ਼ਾ ਭਾਈ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਯਾਦ ਰੱਖੇਗਾ, ਜਿਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਘਾਤਕ ਜਾਲ ਤੋਂ ਬਚਾਉਣ ਲਈ ਲੜਦੇ ਹੋਏ ਸ਼ਹਾਦਤ ਹਾਸਲ ਕੀਤੀ। ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।...


Crime
ਔਰੋਰਾ ਦੇ ਹਿੰਦੂ ਮੰਦਰ ’ਤੇ ਹ ਮਲੇ ਦੀ ਕਥਿਤ ਸਾਜ਼ਿਸ਼ ਬਾਰੇ ਨਵੇਂ ਖ਼ੁਲਾਸੇ; 19 ਸਾਲਾ ਨੌਜਵਾਨ ਗ੍ਰਿਫ਼ਤਾਰ

October 17, 2026 / PUNJABI PEHCHAN / AURORA,ILLINOIS

»»ਕੁੱਕ ਕਾਊਂਟੀ, ਇਲੀਨੋਇ — ਔਰੋਰਾ ਵਿੱਚ ਇੱਕ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਸਾਜ਼ਿਸ਼ ਦੇ ਮਾਮਲੇ ਵਿੱਚ ਪੁਲਿਸ ਨੇ ਵੀਰਵਾਰ ਸਵੇਰੇ ਪ੍ਰੈੱਸ ਕਾਨਫਰੰਸ ਦੌਰਾਨ ਨਵੇਂ ਵੇਰਵੇ ਜਾਰੀ ਕੀਤੇ। ਪੈਲਾਟਾਈਨ ਦੇ ਰਹਿਣ ਵਾਲੇ 19 ਸਾਲਾ ਅਲੈਕਜ਼ੈਂਡਰੋਸ ਪਾਪੋਰਾਕਿਸ ਨੂੰ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਖ਼ਿਲਾਫ਼ ਦਹਿਸ਼ਤਗਰਦੀ ਦੀ ਧਮਕੀ ਦੇਣ ਅਤੇ 16 ਇੰਚ ਤੋਂ ਛੋਟੀ ਨਲੀ ਵਾਲੀ ਰਾਈਫ਼ਲ ਗ਼ੈਰਕਾਨੂੰਨੀ ਤੌਰ ’ਤੇ ਰੱਖਣ ਦੇ ਦੋਸ਼ ਲਗਾਏ ਗਏ ਹਨ। ਪੁਲਿਸ ਅਨੁਸਾਰ ਹੁਣ ਤੱਕ ਦੀ ਜਾਂਚ ਤੋਂ ਸੰਕੇਤ ਮਿਲਦੇ ਹਨ ਕਿ ਮੁਲਜ਼ਮ ਇਕੱਲਾ ਕੰਮ ਕਰ ਰਿਹਾ ਸੀ। ...


Punjab
ਠੇਕੇ ਦੇ ਬਾਹਰ ਸ਼ਰਾਬ ਪੀਣ ਵਾਲਿਆਂ ਨੂੰ ਦੌੜਾ-ਦੌੜਾ ਕੇ ਕੁੱਟਿਆ

October 18, 2026 / PUNJABI PECHAN / ਲੁਧਿਆਣਾ

»»ਸ਼ਰਾਬ ਦੇ ਠੇਕੇ ਦੇ ਬਾਹਰ ਖੁੱਲ੍ਹੇ ਵਿੱਚ ਸ਼ਰਾਬ ਪੀ ਰਹੇ ਲੋਕਾਂ ਨੂੰ ਨਿਹੰਗਾਂ ਨੇ ਡੰਡੇ ਮਾਰ ਕੇ ਭਜਾ ਦਿੱਤਾ। ਇਸਦਾ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਨਿਹੰਗ ਸ਼ਰਾਬ ਪੀ ਰਹੇ ਲੋਕਾਂ ਨੂੰ ਭਜਾਉਂਦੇ, ਪਾਣੀ ਦੀ ਟੋਟੀ ਤੋੜਦੇ ਅਤੇ ਠੇਕੇ ਦੇ ਅੰਦਰ ਮੌਜੂਦ ਸੇਲਸਮੈਨ ਨੂੰ ਠੇਕਾ ਬੰਦ ਕਰਨ ਦੀ ਚੇਤਾਵਨੀ ਦਿੰਦੇ ਨਜ਼ਰ ਆ ਰਹੇ ਹਨ।nbsp;...


Lifestyle/Entertainment
Sports/Health/Entertainmant

Advertise Here

Reach thousands of visitors daily. High-visibility premium placement.

Get Started
Latest


International