ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

SGPC ਦੀ ਮੀਟਿੰਗ 'ਚ ਵੱਡਾ ਫੈਸਲਾ, ਗਿ. ਰਘਬੀਰ ਸਿੰਘ ਦੀ ਹੈੱਡ ਗ੍ਰੰਥੀ ਵਜੋਂ ਛੁੱਟੀ

SGPC ਦੀ ਮੀਟਿੰਗ 'ਚ ਵੱਡਾ ਫੈਸਲਾ, ਗਿ. ਰਘਬੀਰ ਸਿੰਘ ਦੀ ਹੈੱਡ ਗ੍ਰੰਥੀ


SGPC ਦੀ ਮੀਟਿੰਗ 'ਚ ਵੱਡਾ ਫੈਸਲਾ, ਗਿ. ਰਘਬੀਰ ਸਿੰਘ ਦੀ ਹੈੱਡ ਗ੍ਰੰਥੀ ਵਜੋਂ ਛੁੱਟੀ

 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਖਿਲਾਫ ਵੱਡਾ ਐਕਸ਼ਨ ਲਿਆ ਹੈ। ਸ਼੍ਰੋਮਣੀ ਕਮੇਟੀ ਦੀ ਵੀਰਵਾਰ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੂੰ ਹੈਡ ਗ੍ਰੰਥੀ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਗਿਆ ਹੈ।
 ਇਸ ਫ਼ੈਸਲੇ ਨਾਲ ਧਾਰਮਿਕ ਅਤੇ ਸਿੱਖ ਸਿਆਸੀ ਮੰਚਾਂ ‘ਤੇ ਚਰਚਾ ਤੇਜ਼ ਹੋ ਗਈ ਹੈ।
ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗਿ. ਰਘਬੀਰ ਸਿੰਘ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਗਿ. ਰਘਬੀਰ ਸਿੰਘ ਵੱਲੋਂ ਕੁਝ ਅਜਿਹੇ ਕਦਮ ਚੁੱਕੇ ਗਏ ਜੋ ਸੰਸਥਾ ਦੇ ਨਿਯਮਾਂ ਅਤੇ ਮਰਯਾਦਾ ਦੇ ਖ਼ਿਲਾਫ਼ ਸਨ।

Removes gi raghbir singh from head granthi post


Sports/Health/Entertainmant

Advertise Here

Reach thousands of visitors daily. High-visibility premium placement.

Get Started
Latest