ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਦਲ ਖ਼ਾਲਸਾ ਵੱਲੋਂ ਇਰਾਨ ’ਤੇ ਹੋਏ ਹਮਲਿਆਂ ਦੀ ਨਿੰਦਾ; ਪੀਐਮ ਮੋਦੀ ਦੀ ਇਜ਼ਰਾਈਲ ਯਾਤਰਾ ਨੂੰ ਦੱਸਿਆ ਸ਼ੱਕੀ

ਦਲ ਖ਼ਾਲਸਾ ਵੱਲੋਂ ਇਰਾਨ ’ਤੇ ਹੋਏ ਹਮਲਿਆਂ ਦੀ ਨਿੰਦਾ; ਪੀਐਮ ਮੋਦੀ ਦੀ ਇ


ਦਲ ਖ਼ਾਲਸਾ ਵੱਲੋਂ ਇਰਾਨ ’ਤੇ ਹੋਏ ਹਮਲਿਆਂ ਦੀ ਨਿੰਦਾ; ਪੀਐਮ ਮੋਦੀ ਦੀ ਇਜ਼ਰਾਈਲ ਯਾਤਰਾ ਨੂੰ ਦੱਸਿਆ ਸ਼ੱਕੀ

 ਦਲ ਖ਼ਾਲਸਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਅਮਰੀਕਾ-ਇਜ਼ਰਾਈਲ ਵੱਲੋਂ ਈਰਾਨ ’ਤੇ ਕੀਤੇ ਗਏ ਹਮਲੇ, ਮਾਸੂਮ ਬੱਚਿਆਂ ਦੇ ਕਤਲ ਅਤੇ ਕਿਸੇ ਪ੍ਰਭੂਸੱਤਾ ਸੰਪੰਨ ਦੇਸ਼ ਦੇ ਮੁਖੀ (ਅਯਾਤੁੱਲਾ ਖ਼ਾਮੇਨੇਈ) ਦੀ ਹੱਤਿਆ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਰਾਨ ਵੱਲੋਂ ਗੁਆਂਢੀ ਮੁਸਲਿਮ ਦੇਸ਼ਾਂ ’ਤੇ ਕੀਤੀ ਗਈ ਜਵਾਬੀ ਕਾਰਵਾਈ ਵੀ ਜਾਇਜ਼ ਨਹੀਂ ਹੈ।
ਪ੍ਰਧਾਨ ਮੰਤਰੀ ਮੋਦੀ ਦੀ ਯਾਤਰਾ ’ਤੇ ਸਵਾਲ
ਦਲ ਖ਼ਾਲਸਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਇਜ਼ਰਾਈਲ ਯਾਤਰਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਹਮਲੇ ਤੋਂ ਠੀਕ ਪਹਿਲਾਂ ਅੰਤਿਮ ਸਮੇਂ ’ਤੇ ਕੀਤੀ ਗਈ ਇਹ ਯਾਤਰਾ ਸ਼ੱਕੀ ਜਾਪਦੀ ਹੈ ਅਤੇ ਇਸ ਦੀ ਜਾਂਚ ਹੋਣੀ ਚਾਹੀਦੀ ਹੈ।

Dal khalsa labels


Sports/Health/Entertainmant

Advertise Here

Reach thousands of visitors daily. High-visibility premium placement.

Get Started
Latest