ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ Punjabi ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ ਕਾਰ ਡਿਪਲੋਮੈਸੀ : BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ,

ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾ


Punjabi Pechan News / Jalandhar

ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਜਵਾਬੀ ਕਾਰਵਾਈ ਵਿੱਚ ਜ਼ਖ਼ਮੀ ਹੋਇਆ ਆਰੋਪੀ

ਜਾਲੰਧਰ ਵਿੱਚ ਨਸ਼ੇ ਅਤੇ ਕ੍ਰਾਈਮ ਦੀਆਂ ਵਾਰਦਾਤਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਚੱਲਦਿਆਂ ਜਮਸ਼ੇਰਪੁਰ ਵਿੱਚ ਡੇਅਰੀ ਕਾਪਲੈਕਸ ਦੇ ਨੇੜੇ ਪੁਲਿਸ ਨੇ ਬਦਮਾਸ਼ ਦਾ ਐਨਕਾਊਂਟਰ ਕੀਤਾ ਹੈ, ਜਿਸ ਵਿੱਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ। ਆਰੋਪੀ ਦੀ ਪਛਾਣ ਸੁਖਜਿੰਦਰ ਉਰਫ਼ ਪ੍ਰਿੰਸ ਨਿਵਾਸੀ ਤਰਨਤਾਰਨ ਵਜੋਂ ਹੋਈ ਹੈ। 

ਪੁਲਿਸ ਮੁਤਾਬਕ ਆਰੋਪੀ ਸੁਖਜਿੰਦਰ ਕਿਸੇ ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ। ਪਰ ਉਸ ਤੋਂ ਪਹਿਲਾਂ ਹੀ ਕੈਮਰਿਆਂ ਦੀ ਮਦਦ ਨਾਲ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਦੋਂ ਉਸ ਨੂੰ ਪੁੱਛਗਿੱਛ ਤੋਂ ਬਾਅਦ ਹਥਿਆਰ ਦੀ ਰਿਕਵਰੀ ਲਈ ਪਹੁੰਚੇ ਤਾਂ ਆਰੋਪੀ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਨੇ ਪੁਲਿਸ  ਤੇ ਫਾਇਰਿੰਗ ਕਰ ਦਿੱਤੀ। 

ਆਰੋਪੀ ਦੀ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਜਵਾਬੀ ਗੋਲੀਆਂ ਚਲਾਈਆਂ। ਜਿਸ ਵਿੱਚ ਆਰੋਪੀ ਦੇ ਪੈਰ ਵਿੱਚ ਗੋਲੀ ਲੱਗੀ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਇਲਾਜ ਲਈ ਜਾਲੰਧਰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ।

Jalandhar police engage in encounter with a criminal he was plotting a major crime


Sports/Health/Entertainmant

Advertise Here

Reach thousands of visitors daily. High-visibility premium placement.

Get Started
Latest