ਅਮਰੀਕੀ ਸੰਘੀ ਜਾਂਚ ਏਜੰਸੀ FBI ਨੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੂੰ ਆਪਣੀ ਸਭ ਤੋਂ ਵਾਂਟੇਡ ਸੂਚੀ ਵਿੱਚ ਸ਼ਾਮਲ ਕੀਤਾ 16 ਲੱਖ ਫਾਲੋਅਰਜ਼ ਵਾਲੀ ਇਨਫਲੂਐਂਸਰ ਨਿਧੀ ਤਿਵਾਰੀ ਨੇ ਕੀਤੀ ਆਤਮਹੱਤਿਆ ਲੁਧਿਆਣਾ ਵਿੱਚ ਨੌਜਵਾਨ ਦੀ ਸ਼ੱਕੀ ਹਾਲਤਾਂ ਵਿੱਚ ਮੌਤ, 7 ਮਹੀਨੇ ਪਹਿਲਾਂ ਹੋਈ ਸੀ ਸ਼ਾਦੀ ਨਾਬਾਲਗ ਦੀਆਂ AI ਤਸਵੀਰਾਂ ਵਾਇਰਲ ਕਰਨ ਦਾ ਮਾਮਲਾ, ਅਣਪਛਾਤੇ ਖ਼ਿਲਾਫ਼ FIR ਵਾਰਿਸ ਪੰਜਾਬ ਦੇ ਆਗੂ ਚਮਕੌਰ ਸਿੰਘ ਦਿੱਲੀ ਏਅਰਪੋਰਟ ’ਤੇ ਗ੍ਰਿਫ਼ਤਾਰ ਤਿਉਹਾਰਾਂ ਤੋਂ ਪਹਿਲਾਂ ਫਰੀਦਕੋਟ ਪੁਲਿਸ ਦਾ ਸਰਚ ਆਪ੍ਰੇਸ਼ਨ ਗੋਵਿੰਦਾ ਨਾਲ ਡੇਟਿੰਗ ਦੀਆਂ ਖਬਰਾਂ ਤੇ ਭੜਕੀਂ ਕੋਮਲ ਰਾਨੀ SBI ਬੈਂਕ ਦੇ ਮੈਨੇਜਰ ਨੇ ਮ੍ਰਿਤਕ ਗਾਹਕ ਦੇ ਖਾਤੇ ਤੋਂ ਆਪਣੇ ਬੇਟੇ ਦੇ ਅਕਾਊਂਟ ਵਿੱਚ ਟ੍ਰਾਂਸਫਰ ਕੀਤੇ 61.57 ਲੱਖ ਰੁਪਏ ਉੱਜੈਨ ਵਿੱਚ ਸ਼ਾਹੀ ਮਸਜਿਦ ਦੇ ਹਿੱਸੇ ਨੂੰ ਹਟਾਉਣ ਨੂੰ ਲੈ ਕੇ ਬਵਾਲ ਜੰਮੂ-ਕਸ਼ਮੀਰ ਵਿੱਚ ਦਰਦਨਾਕ ਹਾਦਸਾ, ਡੂੰਘੀ ਖੱਡ ਵਿੱਚ ਡਿੱਗੀ ਸੂਮੋ; 5 ਲੋਕਾਂ ਦੀ ਮੌਤ

ਤਿਉਹਾਰਾਂ ਤੋਂ ਪਹਿਲਾਂ ਫਰੀਦਕੋਟ ਪੁਲਿਸ ਦਾ ਸਰਚ ਆਪ੍ਰੇਸ਼ਨ

ਤਿਉਹਾਰਾਂ ਤੋਂ ਪਹਿਲਾਂ ਫਰੀਦਕੋਟ ਪੁਲਿਸ ਦਾ ਸਰਚ ਆਪ੍ਰੇਸ਼ਨ


Punjabi Pechan / Faridkot

85 ਸ਼ੱਕੀ ਵਿਅਕਤੀਆਂ ਦੀ ਜਾਂਚ

ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਤੁਰੰਤ ਸੂਚਨਾ ਪੁਲਿਸ ਨੂੰ ਦੇਣ

ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਫਰੀਦਕੋਟ ਪੁਲਿਸ ਨੇ ਸੋਮਵਾਰ ਨੂੰ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਰੇਲਵੇ ਸਟੇਸ਼ਨਾਂ ਤੇ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਚਲਾਇਆ। ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਨਿਰਦੇਸ਼ਾਂ ਤੇ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਕਰੀਬ 100 ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਪੁਲਿਸ ਨੇ ਡਾਗ ਸਕੁਐਡ, ਐਂਟੀ-ਸੈਬੋਟਾਜ਼ ਟੀਮ ਅਤੇ ਡਰੋਨ ਕੈਮਰਿਆਂ ਦੀ ਮਦਦ ਨਾਲ ਰੇਲਵੇ ਸਟੇਸ਼ਨਾਂ ਅਤੇ ਆਸ-ਪਾਸ ਦੇ ਇਲਾਕਿਆਂ ਦੀ ਜਾਂਚ ਕੀਤੀ। 

ਪੁਲਿਸ ਮੁਤਾਬਕ 85 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਅਤੇ 49 ਵਾਹਨਾਂ ਦੀ ਜਾਂਚ ਕੀਤੀ ਗਈ। ਯਾਤਰੀਆਂ ਦੇ ਸਾਮਾਨ ਦੀ ਵੀ ਜਾਂਚ ਕੀਤੀ ਗਈ, ਜਦਕਿ ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਦੀ ਵਾਹਨ ਐਪ ਰਾਹੀਂ ਤਸਦੀਕ ਕੀਤੀ ਗਈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੁਰੱਖਿਆ ਜਾਂਚ ਦੌਰਾਨ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਤੁਰੰਤ ਸੂਚਨਾ ਪੁਲਿਸ ਨੂੰ ਦੇਣ।

Faridkot police s search operation ahead of festivals


Sports/Health/Entertainmant

Advertise Here

Reach thousands of visitors daily. High-visibility premium placement.

Get Started
Latest