ਪੰਜਾਬ ਪੁਲਿਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ! ਹੈਂਡ ਗ੍ਰੇਨੇਡ ਸਮੇਤ ISI ਨਾਲ ਜੁੜੇ 2 ਨੌਜਵਾਨ ਗ੍ਰਿਫ਼ਤਾਰ
October 7, 2026 / crime
Punjabi Pechan /
Tarn Taran
ਗੁਪਤ ਸੂਚਨਾ ਤੋਂ ਬਾਅਦ ਕੀਤਾ ਗ੍ਰਿਫ਼ਤਾਰ
ਤਿਉਹਾਰਾਂ ਤੇ ਹਿੰਸਾ ਕਰਾਉਣ ਦੀ ਸੀ ਤਿਆਰੀ
ਇੱਕ ਵੱਡੀ ਕਾਮਯਾਬੀ ਵਿੱਚ, ਐਂਟੀ-ਗੈਂਗਸਟਰ ਟਾਸਕ ਫੋਰਸ (#AGTF) ਪੰਜਾਬ ਨੇ ਕਮਿਸ਼ਨਰੇਟ ਪੁਲਿਸ, ਲੁਧਿਆਣਾ ਨਾਲ ਸਾਂਝੇ ਆਪਰੇਸ਼ਨ ਵਿੱਚ ਇੱਕ ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇੱਕ ਗਲੌਕ 9mm ਪਿਸਤੌਲ ਸਮੇਤ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਪ੍ਰਾਰੰਭਿਕ ਜਾਂਚ ਤੋਂ ਪਤਾ ਲੱਗਦਾ ਹੈ ਕਿ ਦੋਸ਼ੀ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਚੰਡੀਗੜ੍ਹ/ਮੋਹਾਲੀ ਇਲਾਕੇ ਵਿੱਚ ਇੱਕ ਨਿਸ਼ਾਨਾ ਦਿੱਤਾ ਗਿਆ ਸੀ ਤਾਂ ਜੋ ਜ਼ਬਰਦਸਤੀ ਵਸੂਲੀ ਦੇ ਸਬੰਧ ਵਿੱਚ ਫਾਇਰਿੰਗ ਕੀਤੀ ਜਾ ਸਕੇ। ਉਨ੍ਹਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨੇ ਯੋਜਨਾਬੱਧ ਫਾਇਰਿੰਗ ਦੀ ਘਟਨਾ ਨੂੰ ਰੋਕ ਦਿੱਤਾ।
ਇਸ ਸਬੰਧ ਵਿੱਚ ਪੀ.ਐੱਸ. ਡਿਵੀਜ਼ਨ ਨੰਬਰ 08, ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਹੋਰ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਗੈਂਗਸਟਰ ਨੈੱਟਵਰਕਾਂ ਨੂੰ ਖ਼ਤਮ ਕਰਨ, ਸੰਗਠਿਤ ਅਪਰਾਧ ਨੂੰ ਰੋਕਨ ਅਤੇ #ਪੰਜਾਬ ਭਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸੁਰੱਖਿਅਤਾ ਨੂੰ ਯਕੀਨੀ ਬਣਾਉਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Punjab police foils major terror plot two youths linked to the isi arrested with a hand grenade