ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਨਾਬਾਲਗ ਨੂੰ ਅਮਰੀਕਾ ਲਿਜਾਣ ਦੇ ਬਹਾਨੇ 14 ਮਹੀਨੇ ਤਸ਼ੱਦਦ ਕੀਤਾ, ਹੁਣ ਲੜਕੀ ਅੱਠ ਮਹੀਨੇ ਦੀ ਗਰਭਵਤੀ

ਨਾਬਾਲਗ ਨੂੰ ਅਮਰੀਕਾ ਲਿਜਾਣ ਦੇ ਬਹਾਨੇ 14 ਮਹੀਨੇ ਤਸ਼ੱਦਦ ਕੀਤਾ, ਹੁਣ ਲ


Punjabi Pehchan /

ਸਟੇਟ ਡੈਸਕ। ਅਮਰੀਕਾ ਲਿਜਾਣ ਦੇ ਬਹਾਨੇ ਨਾਬਾਲਗ ਨਾਲ 14 ਮਹੀਨੇ ਤੱਕ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਪੀੜਤਾ ਗਰਭਵਤੀ ਹੋ ਗਈ ਤਾਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ। ਜਿਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਮੁਲਜ਼ਮ ਅਜਨਦੀਪ ਸਿੰਘ ਉਰਫ ਧੰਨਾ ਵਾਸੀ ਵਾਰਡ ਨੰਬਰ 11 ਪਾਇਲ ਆਪਣੇ ਪਰਿਵਾਰ ਤੋਂ ਵੱਖ ਰਹਿੰਦਾ ਹੈ। ਉਸ ਦੀ ਉਮਰ 45 ਸਾਲ ਦੇ ਕਰੀਬ ਹੈ ਅਤੇ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਦਾ ਕੰਮ ਕਰਦਾ ਸੀ। ਉਸ ਨੇ ਨਾਬਾਲਗ ਲੜਕੀ ਨੂੰ ਧੋਖਾ ਦਿੱਤਾ ਕਿ ਉਹ ਉਸ ਨੂੰ ਅਮਰੀਕਾ ਲੈ ਜਾਵੇਗਾ। ਮੁਲਜ਼ਮਾਂ ਨੇ ਲੜਕੀ ਨੂੰ ਆਪਣੇ ਘਰ ਬੁਲਾ ਕੇ 14 ਮਹੀਨਿਆਂ ਤੱਕ ਵੱਖ-ਵੱਖ ਥਾਵਾਂ ’ਤੇ ਉਸ ਨਾਲ ਬਲਾਤਕਾਰ ਕੀਤਾ। ਡੀਐਸਪੀ ਨਿਖਿਲ ਗਰਗ ਨੇ ਦੱਸਿਆ ਕਿ ਪੀੜਤ ਦੀ ਉਮਰ 17 ਸਾਲ 4 ਮਹੀਨੇ ਹੈ। ਉਹ 8 ਮਹੀਨੇ ਦੀ ਗਰਭਵਤੀ ਹੈ। ਡਾਕਟਰਾਂ ਦੀ ਟੀਮ ਵੱਲੋਂ ਉਸ ਦਾ ਇਲਾਜ ਕੀਤਾ ਜਾਵੇਗਾ। ਅਦਾਲਤ ਵਿੱਚ ਬਿਆਨ ਦਰਜ ਕਰਵਾਏ ਜਾਣਗੇ। ਪੀੜਤਾ ਦੇ ਗਰਭਵਤੀ ਹੋਣ ਦੀ ਸੂਰਤ ਵਿੱਚ ਜੋ ਵੀ ਕਾਨੂੰਨੀ ਪ੍ਰਕਿਰਿਆ ਅਪਣਾਈ ਜਾਵੇਗੀ, ਉਸ ਨੂੰ ਲਾਗੂ ਕੀਤਾ ਜਾਵੇਗਾ। ਡੀਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਬਲਾਤਕਾਰ ਅਤੇ ਪੋਕਸੋ ਐਕਟ ਦੀ ਧਾਰਾ 376 ਤਹਿਤ ਕਾਰਵਾਈ ਕੀਤੀ ਗਈ ਹੈ।

Live punjabi tv


Sports/Health/Entertainmant

Advertise Here

Reach thousands of visitors daily. High-visibility premium placement.

Get Started
Latest