ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਨੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲੋਕ ਸਭਾ ਸਪੀਕਰ ਤੋਂ ਮੰਗੀ ਇਜਾਜ਼ਤ    ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫ਼ਾ, ਮੋਦੀ ਕੈਬਨਿਟ ‘ਚ ਪੰਜਾਬ ਤੋਂ ਸਨ ਇਕਲੌਤੇ ਮੰਤਰੀ    ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ   
ਪੰਜਾਬ: ਆਮ ਆਦਮੀ ਪਾਰਟੀ ਦੇ ਆਗੂ ਦਾ ਤੜਕੇ ਗੋਲੀਆਂ ਮਾਰਕੇ ਕਤਲ
March 1, 2024
Punjab-Aam-Aadmi-Party-Leader-Sh

Punjabi Pehchan /

ਸਟੇਟ ਡੈਸਕ : ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਕਸਬਾ ਗੋਇੰਦਵਾਲ ਫਤਿਹਾਬਾਦ ਫਾਟਕ ਦੇ ਕੋਲ ਅੱਜ ਸਵੇਰੇ ਤੜਕ ਸਰ ਕੁਝ ਅਣਪਛਾਤੇ ਕਾਰ ਸਵਾਰ ਵਿਅਕਤੀਆਂ ਵੱਲੋਂ ਆਪ ਆਗੂ ਨੂੰ ਉਸਦੀ ਕਾਰ ਵਿੱਚ ਹੀ ਗੋਲੀਆਂ ਮਾਰ ਦਿੱਤੀਆਂ ਜਿਸ ਕਾਰਨ ਆਪ ਆਗੂ ਦੀ ਮੌਕੇ ’ਤੇ ਮੌਤ ਹੋ ਗਈ ਹੈ ਆਪ ਆਗੂ ਦੀ ਪਹਿਚਾਣ ਗੁਰਪ੍ਰੀਤ ਸਿੰਘ ਗੋਪੀ ਚੋਹਲਾ ਵਜੋਂ ਹੋਈ ਹੈ। ਦੱਸ ਦਈਏ ਕਿ ਇਹ ਆਪ ਆਗੂ ਗੋਪੀ ਚੋਲਾ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਕਾਫੀ ਕਰੀਬੀ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਅਣਪਛਾਤੇ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਏ ਹਨ, ਜਿਹਨਾਂ ਦੀ ਤਲਾਸ਼ ਵਿੱਚ ਤਰਨ ਤਾਰਨ ਪੁਲਿਸ ਲੱਗੀ ਹੋਈ ਹੈ

Punjab Aam Aadmi Party Leader Shot Dead Crime News Latest News


Recommended Posts