USA NEWS : ਅਮਰੀਕਾ ’ਚ ਰਾਗੀ ਸਿੰਘ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕੀਤਾ ਕਤਲ
Punjabi Pehchan /
ਵਿਦੇਸ਼ ਡੈਸਕ: ਅਮਰੀਕਾ ਵਿਚ ਇਕ ਰਾਗੀ ਸਿੰਘ ਦਾ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 29 ਸਾਲਾ ਰਾਜ ਸਿੰਘ ਵਜੋਂ ਹੋਈ ਹੈ। ਰਾਜ ਸਿੰਘ ਯੂ ਪੀ ਦੇ ਬਿਜਨੌਰ ਦਾ ਰਹਿਣ ਵਾਲਾ ਸੀ ਤੇ ਪਿਛਲੇ ਡੇਢ ਸਾਲ ਤੋਂ ਅਮਰੀਕਾ ਵਿਚ ਕੀਰਤਨੀ ਜੱਥੇ ਨਾਲ ਜੁੜਿਆ ਹੋਇਆ ਹੈ। ਮ੍ਰਿਤਕ ਦੇ ਪਰਿਵਾਰ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਇਹ ਘਟਨਾ ਨਫਰਤ ਭਰੇ ਅਪਰਾਧ ਦਾ ਹਿੱਸਾ ਹੋ ਸਕਦੀ ਹੈ।
Usa news ragi singh brutally killed shooting america crime news latest news