ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਅੰਮ੍ਰਿਤਸਰ ਦਿਹਾਤੀ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋ ਵਿਅਕਤ


Punjabi Pehchan /

ਅੰਮ੍ਰਿਤਸਰ , 30 ਅਪ੍ਰੈਲ 2025: ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਏ ਮੁਕਾਬਲੇ ਤੋਂ ਬਾਅਦ, ਪੁਲਿਸ ਨੇ ਜੀਵਨ ਫੌਜੀ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਵਿਸ਼ਾਲ ਮਸੀਹ ਅਤੇ ਲਵਪ੍ਰੀਤ ਸਿੰਘ ਲਵ ਵਜੋਂ ਹੋਈ ਹੈ।
ਰਾਮਦਾਸ ਪੁਲਿਸ ਸਟੇਸ਼ਨ ਨੂੰ ਇਨਪੁਟ ਮਿਲਿਆ ਸੀ ਕਿ ਜੀਵਨ ਫੌਜੀ ਮਾਡਿਊਲ ਦੇ ਮੈਂਬਰ ਹਥਿਆਰਾਂ ਅਤੇ ਵਿਸਫੋਟਕਾਂ ਨਾਲ ਇੱਕ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ, ਜਿਸ 'ਤੇ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਕਰਨ ਤੋਂ ਬਾਅਦ, ਮੁਖਬਰਾਂ ਨੂੰ ਸਰਗਰਮ ਕੀਤਾ ਅਤੇ ਸੂਚਨਾ ਮਿਲਣ 'ਤੇ ਜਾਲ ਵਿਛਾਇਆ। 
ਇਸ ਦੌਰਾਨ, ਐਕਟਿਵਾ 'ਤੇ ਆ ਰਹੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਘੇਰ ਲਿਆ ਅਤੇ ਫੜ ਲਿਆ। ਇਸ ਦੌਰਾਨ ਘੁਸੀ ਰਾਮਦਾਸ ਨੇੜੇ ਦੋਵਾਂ ਮੁਲਜ਼ਮਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਗੋਲੀਬਾਰੀ ਦੌਰਾਨ ਦੋਵੇਂ ਜ਼ਖਮੀ ਹੋ ਗਏ ਅਤੇ ਪੁਲਿਸ ਨੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਪੁਲਿਸ ਜਿੱਥੇ ਮਾਮਲੇ ਦੀ ਜਾਂਚ ਕਰ ਰਹੀ ਹੈ, ਉੱਥੇ ਹੀ ਉਨ੍ਹਾਂ ਦੇ ਫਰਾਰ ਸਾਥੀਆਂ ਨੂੰ ਫੜਨ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
Powered by

Https livepunjabitv com


Sports/Health/Entertainmant

Advertise Here

Reach thousands of visitors daily. High-visibility premium placement.

Get Started
Latest