Teacher Training : ਸਰਕਾਰੀ ਸਕੂਲਾਂ ਦੇ ਅਧਿਆਪਕ ਸਿਖਲਾਈ ਲਈ ਜਾਣਗੇ ਫਿਨਲੈਂਡ
October 18, 2024
Punjabi Pehchan / Education
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਦੀ ਨਿਰੰਤਰਤਾ ਵਿਚ ਅੱਜ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਪਹਿਲਾ ਜੱਥਾ ਸਿਖਲਾਈ ਲਈ ਫਿਨਲੈਂਡ ਲਈ ਰਵਾਨਾ ਹੋਵੇਗਾ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਤੋਂ ਇਨ੍ਹਾਂ ਅਧਿਆਪਕਾਂ ਦਾ ਜੱਥਾ ਰਵਾਨਾ ਕਰਨਗੇ, ਇਸ ਤੋਂ ਪਹਿਲਾਂ ਉਹ ਅਧਿਆਪਕਾਂ ਨਾਲ ਮੁਲਾਕਾਤ ਅਤੇ ਗੱਲਬਾਤ ਵੀ ਕਰਨਗੇ।
ਵਰਨਣਯੋਗ ਹੈ ਕਿ ਸੂਬੇ ਵਿਚ ਸਿੱਖਿਆ ਦੇ ਖੇਤਰ ਵਿਚ ਸੁਧਾਰਾਂ ਦੇ ਤਹਿਤ ਹੁਣ ਤੱਕ 202 ਪ੍ਰਿੰਸੀਪਲ ਸਿਖਲਾਈ ਲਈ ਸਿੰਗਾਪੁਰ ਜਾ ਚੁੱਕੇ ਹਨ, ਜਿਸ ਤਹਿਤ ਪੰਜਾਬ ਦੇ 72 ਪ੍ਰਾਇਮਰੀ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ ਹੈ ਫਿਨਲੈਂਡ ਦੀ ਸਭ ਤੋਂ ਪੁਰਾਣੀ ਯੂਨੀਵਰਸਿਟੀ ਜਾਵੇਗੀ।
Powered by Froala Editor
Government School Teachers Will Go To Finland For Training
Recommended Posts
Religious
@Punjabi Pehchan
@Punjabi Pehchan
@Punjabi Pehchan
Latest
Most Visited Stories