ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
SDS : Canada 'ਚ ਭਾਰਤੀ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ, Student ਡਾਇਰੈਕਟ ਸਟ੍ਰੀਮ ਨੂੰ ਕੀਤਾ ਖ਼ਤਮ
November 9, 2024
SDS-Another-Blow-To-Indian-Stude

Punjabi Pehchan / Educaton

ਲਾਈਵ ਪੰਜਾਬੀ ਟੀਵੀ ਬਿਊਰੋ : ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਲੈ ਕੇ ਇਕ ਹੋਰ ਵੱਡਾ ਐਲਾਨ ਕੀਤਾ ਹੈ। ਕੈਨੇਡਾ ਨੇ ਸਟੱਡੀ ਵੀਜ਼ਾ ਲਈ ਅਪਲਾਈ ਕਰਨ ਦੀ ਸਟੂਡੈਂਟ ਡਾਇਰੈਕਟ ਸਟ੍ਰੀਮ (SDS) ਨੂੰ ਬੰਦ ਕਰ ਦਿੱਤਾ ਹੈ। ਜਿਸ ਕਾਰਨ ਵਿਦਿਆਰਥੀ ਨੂੰ ਹੁਣ NON SDS ਰਾਹੀਂ ਵੀਜ਼ਾ ਅਪਲਾਈ ਕਰਨਾ ਹੋਵੇਗਾ।


ਹੁਣ ਜਲਦੀ ਨਹੀਂ ਮਿਲੇਗਾ ਵੀਜ਼ਾ


ਐੱਸਡੀਐੱਸ ਪ੍ਰਕਿਰਿਆ ਦੇ ਬੰਦ ਹੋਣ ਕਾਰਨ ਵੀਜ਼ਾ ਪ੍ਰਕਿਰਿਆ ਬਹੁਤ ਲੰਬੀ ਹੈ ਅਤੇ ਵੀਜ਼ਾ ਰੱਦ ਹੋਣ ਦੀ ਸੰਭਾਵਨਾ ਵੀ ਜ਼ਿਆਦਾ ਹੈ। ਦੱਸਣਯੋਗ ਹੈ ਕਿ ਪਹਿਲਾਂ SDS ਰਾਹੀਂ ਸਟੱਡੀ ਵੀਜ਼ਾ ਅਪਲਾਈ ਕਰਨ ਨਾਲ ਵੀਜ਼ਾ ਜਲਦੀ ਮਿਲ ਜਾਂਦਾ ਸੀ ਪਰ ਹੁਣ ਕੈਨੇਡਾ ਸਰਕਾਰ ਨੇ SDS ਬੰਦ ਕਰ ਦਿੱਤਾ ਹੈ, ਜਿਸ ਕਾਰਨ ਹੁਣ ਵਿਦਿਆਰਥੀਆਂ ਨੂੰ NON SDS ਰਾਹੀਂ ਵੀਜ਼ਾ ਅਪਲਾਈ ਕਰਨਾ ਪਵੇਗਾ, ਜਿਸ ਵਿੱਚ ਵੀਜ਼ਾ ਮਿਲਣ ਵਿਚ ਬਹੁਤ ਦੇਰੀ ਹੋਵੇਗੀ।


ਕੈਨੇਡਾ ਸਰਕਾਰ ਨੇ ਪਹਿਲਾਂ ਹੀ ਵਿਦਿਆਰਥੀਆਂ ਦੇ ਸਟੱਡੀ ਵੀਜ਼ਿਆਂ ਦੀ ਗਿਣਤੀ ਘਟਾ ਦਿੱਤੀ ਹੈ, ਇਸ ਫੈਸਲੇ ਤੋਂ ਬਾਅਦ ਕੈਨੇਡਾ ਵਿੱਚ ਸਟੱਡੀ ਵੀਜ਼ੇ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

Powered by Froala Editor

SDS Another Blow To Indian Students In Canada Student Direct Stream Has Been Terminated


Recommended Posts