ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ    ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ    ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ    ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ    ਸ੍ਰੀ ਹਰਿਮੰਦਰ ਸਾਹਿਬ ਲਾਈਵ: ਹੁਣ 1000 ਤੋਂ ਵੱਧ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਵਿੱਚ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ   
School Timings : ਪੰਜਾਬ ਭਰ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋਂ ਨਵੀਂ Timing
March 31, 2025
-School-Timings-Changed-Across-P

Punjabi Pehchan / Education

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਹ ਫੈਸਲਾ ਸੂਬੇ 'ਚ ਵਧਦੀ ਗਰਮੀ ਕਾਰਨ ਲਿਆ ਗਿਆ ਹੈ। ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ 1 ਅਪ੍ਰੈਲ ਤੋਂ ਪੰਜਾਬ ਦੇ ਸਕੂਲ ਸਵੇਰੇ 8 ਵਜੇ ਸ਼ੁਰੂ ਹੋਣਗੇ, ਜਦੋਂ ਕਿ ਛੁੱਟੀ ਦੁਪਹਿਰ 2 ਵਜੇ ਹੋਵੇਗੀ।


ਪੰਜਾਬ ਤੋਂ ਇਲਾਵਾ ਚੰਡੀਗੜ੍ਹ ਵਿੱਚ ਵੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਹੁਣ 1 ਅਪ੍ਰੈਲ ਤੋਂ ਯੂਟੀ ਵਿੱਚ ਸਵੇਰੇ 8 ਵਜੇ ਤੋਂ ਸਕੂਲ ਸਿੰਗਲ ਸ਼ਿਫਟ ਵਿੱਚ ਚੱਲਣਗੇ ਅਤੇ ਦੁਪਹਿਰ 2 ਵਜੇ ਬੰਦ ਕਰ ਦਿੱਤੇ ਜਾਣਗੇ। ਜਦੋਂ ਕਿ ਅਧਿਆਪਕਾਂ ਲਈ ਇਹ ਸਮਾਂ ਸ਼ਾਮ 7.50 ਵਜੇ ਹੋਵੇਗਾ ਜਦਕਿ ਛੁੱਟੀ ਦੁਪਹਿਰ 2.10 ਵਜੇ ਹੋਵੇਗੀ। ਜਦੋਂ ਕਿ ਡਬਲ ਸ਼ਿਫਟ ਵਾਲੇ ਸਕੂਲਾਂ ਵਿੱਚ 6ਵੀਂ ਜਮਾਤ ਅਤੇ ਇਸ ਤੋਂ ਉੱਪਰ ਦੇ ਵਿਦਿਆਰਥੀਆਂ ਦਾ ਸਵੇਰ ਦੀ ਸ਼ਿਫਟ ਵਿੱਚ ਸਮਾਂ ਸਵੇਰੇ 7.15 ਵਜੇ ਤੋਂ ਦੁਪਹਿਰ 12.45 ਵਜੇ ਤੱਕ ਅਤੇ ਸ਼ਾਮ ਦੀ ਸ਼ਿਫਟ ਦਾ ਸਮਾਂ ਦੁਪਹਿਰ 1 ਵਜੇ ਤੋਂ ਸ਼ਾਮ 5.30 ਵਜੇ ਤੱਕ ਹੋਵੇਗਾ।

Powered by Froala Editor

School Timings Changed Across Punjab Know The New Timings


Recommended Posts