ਪੰਚਕੂਲਾ ਦੇ ਸਕੂਲ ’ਚ ਛੇ ਸਾਲਾ ਬੱਚੀ ’ਤੇ ਹਮਲਾ; ਬੱਚਿਆਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਹੈਲੋਵੀਨ ’ਤੇ ਬੱਚਿਆਂ ਲਈ ਰੱਖੀਆਂ ਸਾਰੀਆਂ ਕੈਂਡੀਆਂ ਚੁੱਕ ਲੈ ਗਈ ਔਰਤ; ਸੋਸ਼ਲ ਮੀਡੀਆ ’ਤੇ ਛਿੜੀ ਚਰਚਾ ਹੇਲੋਵੀਨ: ਡਰਾਉਣੇ ਪਹਿਰਾਵਿਆਂ, ਮਿੱਠੀਆਂ ਸੌਗਾਤਾਂ ਅਤੇ ਬੱਚਿਆਂ ਦੀਆਂ ਖ਼ੁਸ਼ੀਆਂ ਦਾ ਤਿਉਹਾਰ ਕੈਨੇਡਾ ਵਿੱਚ ਸਾਲ ਭਰ ਗਰਮੀਆਂ ਵਾਲਾ ਸਮਾਂ ਲਾਗੂ ਕਰਨ ਨਾਲ ਸਿਹਤ ਨੂੰ ਹੋ ਸਕਦਾ ਹੈ ਖ਼ਤਰਾ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਤਸਵੀਰ ਖਿਚਵਾਉਣ ਤੋਂ ਯੂਰਪੀ ਦੇਸ਼ਾਂ ਦਾ ਇਨਕਾਰ ਕੈਲੀਫੋਰਨੀਆ ਵਿੱਚ ਗੈਰ-ਨਾਗਰਿਕ ਵੋਟਿੰਗ ਦੀ ਜਾਂਚ ਤੇਜ਼ ਆਈਸੀਈ ਵੱਲੋਂ ਵੋਟਿੰਗ ਨਾਲ ਜੁੜੇ ਦੋਸ਼ਾਂ ’ਚ ਦਰਜਨਾਂ ਗ੍ਰਿਫ਼ਤਾਰੀਆਂ ਦਾ ਐਲਾਨ ਚੋਣ ਕਮਿਸ਼ਨ ਦੀ ਰਜਿਸਟ੍ਰੇਸ਼ਨ ਗਲਤੀ ਕਾਰਨ ਹਜ਼ਾਰਾਂ ਰੈਜ਼ੀਡੈਂਟ ਵੀਜ਼ਾ ਧਾਰਕ ਹੋ ਸਕਦੇ ਹਨ ਪ੍ਰਭਾਵਿਤ ਭੂਟਾਨ ਵਿੱਚ ਗਲੇਸ਼ੀਅਲ ਝੀਲ ਫਟਣ ਨਾਲ ਹੜ੍ਹ ਦਾ ਖ਼ਤਰਾ ਹਾਰਮੁਜ਼ ਵਿੱਚ ਜਹਾਜ਼ਾਂ 'ਤੇ ਹਮਲਿਆਂ ਤੋਂ ਵਧੀ ਚਿੰਤਾ

ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਦੇ ਨਤੀਜੇ ਕੀਤੇ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਦੇ ਨਤੀਜੇ ਕੀਤੇ ਜਾਰੀ


Punjabi Pehchan / Punjab

14 ਮਈ 2025:ਪੰਜਾਬ ਸਕੂਲ ਸਿੱਖਿਆ ਬੋਰਡ (punjab school education board)  12ਵੀਂ ਜਮਾਤ ਦੇ ਨਤੀਜੇ ਕੀਤੇ ਜਾਰੀ। ਬੋਰਡ ਦੀ ਅਧਿਕਾਰਤ ਵੈੱਬਸਾਈਟ (official website) ‘ਤੇ ਪ੍ਰਕਾਸ਼ਿਤ ਜਾਣਕਾਰੀ ਦੇ ਅਨੁਸਾਰ, ਬੋਰਡ 12ਵੀਂ ਜਮਾਤ ਦੇ ਨਤੀਜੇ ਬੁੱਧਵਾਰ, 14 ਮਈ ਨੂੰ ਦੁਪਹਿਰ 3 ਵਜੇ ਤੋਂ ਬਾਅਦ ਐਲਾਨ ਕੀਤਾ।ਰੈਗੂਲਰ ਅਤੇ ਓਪਨ ਸਕੂਲ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਬੋਰਡ ਦੇ ਵਾਈਸ ਚੇਅਰਮੈਨ ਵਲੋਂ ਅੱਜ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਦੇ ਮੀਟਿੰਗ ਰੂਮ ਵਿਖੇ ਐਲਾਨ ਦਿੱਤਾ ਗਿਆ।
12ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ ਬਾਜ਼ੀ ਮਾਰੀ ਹੈ।ਪਹਿਲੇ, ਦੂਜੇ ਤੇ ਤੀਸਰੇ ਸਥਾਨ 'ਤੇ ਕੁੜੀਆਂ  ਆਈਆ ਹਨ। ਬੋਰਡ ਵਿੱਚ 94.2 ਫੀਸਦੀ ਕੁੜੀਆਂ ਪਾਸ ਹੋਈਆਂ ਹਨ ਅਤੇ ਮੁੰਡੇ 88.08 ਫੀਸਦੀ ਪਾਸ ਹੋਏ ਹਨ। ਕੁਲ 91 ਫੀਸਦ ਵਿਦਿਆਰਥੀ ਪਾਸ ਹੋਏ ਹਨ।
ਨਤੀਜੇ ਕਿੱਥੇ ਜਾਰੀ ਕੀਤੇ ਜਾਣਗੇ?
ਪੰਜਾਬ ਬੋਰਡ ਦੇ 12ਵੀਂ ਦੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤੇ ਜਾਣਗੇ ਅਤੇ ਵਿਦਿਆਰਥੀ ਇੱਥੋਂ ਆਪਣੀਆਂ ਮਾਰਕਸ਼ੀਟਾਂ ਵੀ ਡਾਊਨਲੋਡ ਕਰ ਸਕਦੇ ਹਨ। ਹਾਲਾਂਕਿ, ਵਿਦਿਆਰਥੀਆਂ ਨੂੰ ਅਸਲ ਮਾਰਕ ਸ਼ੀਟ ਲਈ ਆਪਣੇ ਸਕੂਲ ਜਾਣਾ ਪਵੇਗਾ।
ਤੁਸੀਂ ਨਤੀਜੇ ਕਿਵੇਂ ਦੇਖ ਸਕਦੇ ਹੋ?
ਸਭ ਤੋਂ ਪਹਿਲਾਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।
ਇਸ ਤੋਂ ਬਾਅਦ ਹੋਮਪੇਜ 'ਤੇ 'ਨਤੀਜਾ' ਭਾਗ 'ਤੇ ਕਲਿੱਕ ਕਰੋ।
ਇਸ ਤੋਂ ਬਾਅਦ 12ਵੀਂ ਜਮਾਤ ਦੇ ਨਤੀਜੇ ਦਾ ਲਿੰਕ ਚੁਣੋ
ਹੁਣ ਆਪਣਾ ਰੋਲ ਨੰਬਰ, ਜਨਮ ਮਿਤੀ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕਰੋ।
ਸਬਮਿਟ ਬਟਨ 'ਤੇ ਕਲਿੱਕ ਕਰੋ ਅਤੇ ਤੁਹਾਡਾ ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ।
Powered by

Https livepunjabitv com control add posts php


Sports/Health/Entertainmant

Advertise Here

Reach thousands of visitors daily. High-visibility premium placement.

Get Started
Latest