ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ ਸ੍ਰੀ ਹਰਿਮੰਦਰ ਸਾਹਿਬ ਲਾਈਵ: ਹੁਣ 1000 ਤੋਂ ਵੱਧ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਵਿੱਚ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ

ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਦੇ ਅਹੁਦੇ 'ਤੇ ਦਿੱਤੀ ਤਰੱਕੀ

ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਦੇ ਅਹੁਦੇ 'ਤੇ ਦਿੱ


Punjabi Pehchan /

ਚੰਡੀਗੜ੍ਹ, 20 ਜੂਨ 2025: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਆਪਣੇ ਕਰਮਚਾਰੀਆਂ ਨੂੰ ਫੀਲਡ ਸਟਾਫ ਦੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਦੇ ਅਹੁਦੇ 'ਤੇ ਤਰੱਕੀ ਦਿੱਤੀ ਹੈ। ਇਸ ਫੈਸਲੇ ਨਾਲ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਵਧੇਗੀ ਸਗੋਂ ਕਰਮਚਾਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ।
ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.) ਦਫ਼ਤਰਾਂ ਅਤੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ (ਡੀ.ਆਈ.ਈ.ਟੀ.) ਵਿੱਚ ਸਾਰੀਆਂ ਖਾਲੀ ਸੀਨੀਅਰ ਸਹਾਇਕ ਅਸਾਮੀਆਂ ਭਰੀਆਂ ਜਾਣਗੀਆਂ, ਜਿਸ ਨਾਲ ਪ੍ਰਸ਼ਾਸਨ ਵਿੱਚ ਸੁਧਾਰ ਹੋਵੇਗਾ।
ਹਰਜੋਤ ਸਿੰਘ ਬੈਂਸ ਨੇ ਤਰੱਕੀ ਪ੍ਰਾਪਤ ਕਰਮਚਾਰੀਆਂ ਨੂੰ ਵਧਾਈ ਦਿੱਤੀ, ਉਨ੍ਹਾਂ ਨੂੰ ਇਸ ਮੌਕੇ ਦਾ ਲਾਭ ਉਠਾਉਂਦੇ ਹੋਏ ਆਪਣੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਕਰਨ ਲਈ ਪ੍ਰੇਰਿਤ ਕੀਤਾ।
ਸਿੱਖਿਆ ਮੰਤਰੀ ਨੇ ਕਿਹਾ, "ਮੈਨੂੰ ਵਿਸ਼ਵਾਸ ਹੈ ਕਿ ਇਹ ਤਰੱਕੀਆਂ ਸਾਡੇ ਸਟਾਫ ਨੂੰ ਹੋਰ ਵੀ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕਰਨਗੀਆਂ।" ਉਨ੍ਹਾਂ ਕਿਹਾ ਕਿ ਸਟਾਫ ਨੂੰ ਤਰੱਕੀ ਦੇ ਕੇ ਅਤੇ ਮੁੱਖ ਅਸਾਮੀਆਂ ਨੂੰ ਭਰ ਕੇ, ਸਕੂਲ ਸਿੱਖਿਆ ਵਿਭਾਗ ਨੇ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਪ੍ਰਸ਼ਾਸਕੀ ਪ੍ਰਭਾਵਸ਼ੀਲਤਾ ਵਧਾਉਣ ਪ੍ਰਤੀ ਆਪਣੀ ਵਚਨਬੱਧਤਾ ਦਿਖਾਈ ਹੈ। 
Read More:
Powered by

The education department has promoted 126 clerks to the position of senior assistant


Popular Posts
Just Now