ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

Amitabh Bachchan ਬਣੇ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲੇ ਸੈਲੀਬ੍ਰਿਟੀ, ਜਾਣੋ ਕਿੰਨਾ ਕੀਤਾ ਭੁਗਤਾਨ

Amitabh Bachchan ਬਣੇ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲੇ ਸੈਲੀਬ੍ਰਿਟੀ


Punjabi Pehchan / Entertainment

ਲਾਈਵ ਪੰਜਾਬੀ ਟੀਵੀ ਬਿਊਰੋ : ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਵਿੱਤੀ ਸਾਲ 2024-25 ਵਿਚ ਭਾਰਤ ਦੇ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲੇ ਸੈਲੀਬ੍ਰਿਟੀ ਬਣ ਗਏ ਹਨ। ਉਨ੍ਹਾਂ ਨੇ ਸ਼ਾਹਰੁਖ ਖਾਨ ਨੂੰ ਪਿੱਛੇ ਛੱਡ ਦਿੱਤਾ ਹੈ। ਵਿੱਤ ਸਾਲ 2024-25 'ਚ ਅਮਿਤਾਭ ਬੱਚਨ ਦੀ ਕੁੱਲ ਕਮਾਈ 350 ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਪਿੰਕਵਿਲਾ ਦੀ ਖਬਰ ਮੁਤਾਬਕ ਇਸ ਕਮਾਈ 'ਤੇ ਉਸ ਦੀ ਟੈਕਸ ਦੇਣਦਾਰੀ 120 ਕਰੋੜ ਰੁਪਏ ਰਹੀ। ਅਮਿਤਾਭ ਬੱਚਨ ਨੇ 15 ਮਾਰਚ, 2025 ਨੂੰ 52.50 ਕਰੋੜ ਰੁਪਏ ਦੇ ਐਡਵਾਂਸ ਟੈਕਸ ਦੀ ਆਖਰੀ ਕਿਸ਼ਤ ਅਦਾ ਕੀਤੀ। ਭਾਰਤੀ ਸਿਨੇਮਾ ਦੀਆਂ ਕੁਝ ਸਭ ਤੋਂ ਵੱਡੀਆਂ ਫੀਚਰ ਫਿਲਮਾਂ ਵਿੱਚ ਕੰਮ ਕਰਨ ਤੋਂ ਲੈ ਕੇ ਜ਼ਿਆਦਾਤਰ ਬ੍ਰਾਂਡਾਂ ਲਈ ਪਹਿਲੀ ਪਸੰਦ ਬਣਨ ਤੱਕ - ਅਮਿਤਾਭ ਬੱਚਨ 82 ਸਾਲ ਦੀ ਉਮਰ ਵਿੱਚ ਵੀ ਇਕ ਅਜਿਹੇ ਅਦਾਕਾਰ ਹਨ ਜਿਨ੍ਹਾਂ ਦੀ ਮੰਗ ਹੈ।

 ਇਹਨਾਂ ਸਰੋਤਾਂ ਤੋਂ ਆਉਂਦੀ ਹੈ ਕਮਾਈ
ਖਬਰਾਂ ਮੁਤਾਬਕ ਅਮਿਤਾਭ ਬੱਚਨ ਦੀ ਆਮਦਨ ਫਿਲਮਾਂ, ਬ੍ਰਾਂਡ ਐਂਡੋਰਸਮੈਂਟ ਅਤੇ ਕੌਣ ਬਣੇਗਾ ਕਰੋੜਪਤੀ ਸਮੇਤ ਕਈ ਸਰੋਤਾਂ ਤੋਂ ਆਉਂਦੀ ਹੈ। ਕੌਣ ਬਣੇਗਾ ਕਰੋੜਪਤੀ ਨੂੰ ਉਹ ਦੋ ਦਹਾਕਿਆਂ ਤੋਂ ਹੋਸਟ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਉਨ੍ਹਾਂ ਨੇ 71 ਕਰੋੜ ਰੁਪਏ ਦਾ ਟੈਕਸ ਅਦਾ ਕੀਤਾ ਸੀ, ਜੋ ਇਸ ਸਾਲ ਉਨ੍ਹਾਂ ਦੇ ਟੈਕਸ ਯੋਗਦਾਨ 'ਚ 69 ਫੀਸਦੀ ਦਾ ਤੇਜ਼ੀ ਨਾਲ ਵਾਧਾ ਦਰਸਾਉਂਦਾ ਹੈ।

Powered by

Amitabh bachchan becomes the highest tax paying celebrity know how much he paid


Sports/Health/Entertainmant

Advertise Here

Reach thousands of visitors daily. High-visibility premium placement.

Get Started
Latest