ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਪੰਜਾਬੀ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਦੀ ਸੜਕ ਹਾਦਸੇ 'ਚ ਹੋਈ ਮੌਤ

ਪੰਜਾਬੀ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਦੀ ਸੜਕ ਹਾਦਸੇ 'ਚ ਹੋਈ ਮੌਤ


Punjabi Pehchan /

ਪੰਜਾਬੀ ਫ਼ਿਲਮ ਇੰਡਸਟਰੀ ਤੋਂ  ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬੀ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਜਸਵਿੰਦਰ ਸਿੰਘ ਦੀ ਸੜਕ ਹਾਦਸੇ ਵਿਚ ਅਚਾਨਕ ਮੌਤ ਹੋ ਗਈ ਹੈ। ਕਰਤਾਰ ਚੀਮਾ ਦੇ ਪਿਤਾ ਦੀ ਉਮਰ 70 ਸਾਲ ਦੀ ਸੀ।  
ਪੁਲਿਸ ਚੌਂਕੀ ਨਵੀ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬੀ ਫ਼ਿਲਮੀ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਜਸਵਿੰਦਰ ਸਿੰਘ ਬੀਤੀ ਸ਼ਾਮ ਮੋਟਰਸਾਈਕਲ ’ਤੇ ਆਪਣੇ ਘਰ ਤੋਂ ਡੇਅਰੀ ’ਚ ਦੁੱਧ ਪਾਉਣ ਲਈ ਜਾ ਰਹੇ ਸਨ । ਇਸੇ ਦੌਰਾਨ ਗੁਰਦੁਆਰਾ ਸਿੰਘ ਸਭਾ ਮੋਰਾਂਵਾਲੀ ਦੇ ਸਾਹਮਣੇ ਪਟਿਆਲਾ ਵਲੋਂ ਆ ਰਹੀ ਇਕ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ। 
ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਸਹਾਇਕ ਥਾਣੇਦਾਰ ਗੁਰਮੇਲ ਸਿੰਘ ਭੁੱਲਰ ਨੇ ਕਿਹਾ ਕਿ ਕਾਰ ਕਬਜ਼ੇ ਵਿਚ ਕਰ ਲਿਆ ਗਿਆ ਹੈ । ਚਾਲਕ ਹਰਪ੍ਰੀਤ ਸਿੰਘ ਵਾਸੀ ਲੱਡਾ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ।  ਦੱਸ ਦਿੰਦੇ ਹਾਂ ਕਿ ਪੁਲਿਸ ਵਲੋਂ ਅਗਲੀ ਕਾਰਵਾਈ ਜਾਰੀ ਹੈ । ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਰੱਖਿਆ ਗਿਆ ਹੈ।  ਕੁੱਝ ਹੀ ਪਲ 'ਚ ਪਰਿਵਾਰ ਵਿਚ ਸੋਗ ਦੀ ਲਹਿਰ ਪਸਰ ਗਈ ਹੈ। 

Powered by

Https livepunjabitv com control add posts php


Sports/Health/Entertainmant

Advertise Here

Reach thousands of visitors daily. High-visibility premium placement.

Get Started
Latest