ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਜ਼ਾ ਦਾ ਮਿਊਜ਼ਿਕ ਵੀਡੀਓ ਦਾ ਫਰਸਟ ਲੁੱਕ OUT

ਮਹਾਕੁੰਭ ਦੀ  'ਵਾਇਰਲ ਗਰਲ' ਮੋਨਾਲੀਜ਼ਾ ਦਾ ਮਿਊਜ਼ਿਕ ਵੀਡੀਓ ਦਾ ਫਰਸਟ ਲੁੱ


Punjabi Pehchan / Mumbai

ਆਓ ਜਾਣੋ ਕਿਸ ਸਿੰਗਰ ਨਾਲ ਆਵੇਗੀ ਮੋਨਾ ਨਜ਼ਰ


 ਮੁੰਬਈ 17ਮਈ2025:ਪ੍ਰਯਾਗਰਾਜ ਦੇ ਮਹਾਕੁੰਭ 2025 'ਚ ਵਾਇਰਲ ਗਰਲ ਮੋਨਾਲੀਜ਼ਾ ਸੋਸ਼ਲ ਮੀਡਿਆ ਤੇ ਆਪਣੀਆਂ ਅੱਖਾਂ ਕਰਕੇ ਸੁਰਖੀਆਂ ਦਾ ਹਿੱਸਾ ਰਹੀ ਸੀ। ਦੱਸ ਦੇਈਏ ਕਿ ਆਉਣ ਵਾਲੇ ਦਿਨਾਂ 'ਚ ਓਹਦਾ ਇੱਕ ਮਿਊਜ਼ਿਕ ਵੀਡੀਓ ਵੀ ਆਉਣ ਵਾਲਾ ਹੈ। ਦੱਸ ਦੇਈਏ ਕਿ ਮੋਨਾ ਨੇ ਆਪਣੇ ਸੋਸ਼ਲ ਮੀਡਿਆ ਤੇ ਇੱਕ ਪੋਸਟ ਪਾਈ ਸੀ ਜਿਸ ਤੋਂ ਬਾਅਦ ਇੱਕ ਵਾਰ ਫਿਰ ਮੋਨਾ ਸੁਰਖੀਆਂ ਦਾ ਹਿੱਸਾ ਬਣ ਰਹੀ ਹੈ।
ਵ੍ਹਾਈਟ ਸੂਟ 'ਚ ਨਜ਼ਰ ਆਈ ਮੋਨਾਲਿਸਾ ਮੋਨਾਲਿਸਾ ਇਸ ਮਿਊਜ਼ਿਕ ਵੀਡੀਓ ਵਿੱਚ ਗਾਇਕ ਉਤਕਰਸ਼ ਸਿੰਘ ਨਾਲ ਨਜ਼ਰ ਆਵੇਗੀ। ਉਸਨੇ ਚਿੱਟੇ ਰੰਗ ਦਾ ਸੂਟ ਪਾਇਆ ਹੋਇਆ ਹੈ ਅਤੇ ਉਸ ਦੇ ਖੁੱਲ੍ਹੇ ਵਾਲ ਅਤੇ ਕੰਨਾਂ ਵਿਚ ਵਾਲੀਆਂ ਉਸਦੀ ਸੁੰਦਰਤਾ ਨੂੰ ਹੋਰ ਵਧਾ ਰਹੀਆਂ ਹਨ। ਇਹ ਗਾਣਾ ਇੱਕ ਰੋਮਾਂਟਿਕ ਟਰੈਕ ਹੋਵੇਗਾ। 'ਵਾਇਰਲ ਗਰਲ' ਦੀ ਪਹਿਲੀ ਝਲਕ ਦੇਖਣ ਤੋਂ ਬਾਅਦ ਪ੍ਰਸ਼ੰਸਕ ਉਤਸ਼ਾਹਿਤ ਹਨ। ਅਤੇ ਉਸਦੀ ਮਿਊਜ਼ਿਕ ਵੀਡੀਓ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਮੋਨਾਲਿਸਾ ਅਤੇ ਉਤਕਰਸ਼ ਸਿੰਘ ਨੇ ਇਨ੍ਹਾਂ ਤਸਵੀਰਾਂ ਨੂੰ ਆਪਣੇ-ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝਾ ਕੀਤਾ ਅਤੇ ਕਿਹਾ, "ਸਾਡੇ ਨਾਲ ਜੁੜੇ ਰਹੋ, ਸਾਡਾ ਨਵਾਂ ਟਰੈਕ ਜਲਦੀ ਹੀ ਆ ਰਿਹਾ ਹੈ।" 
Powered by

Https livepunjabitv com control add posts php


Sports/Health/Entertainmant

Advertise Here

Reach thousands of visitors daily. High-visibility premium placement.

Get Started
Latest