ਮੁੰਬਈ,31ਮਈ 2025:ਮਸ਼ਹੂਰ ਗਾਇਕ ">
ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ    ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ    ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ    ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ    ਸ੍ਰੀ ਹਰਿਮੰਦਰ ਸਾਹਿਬ ਲਾਈਵ: ਹੁਣ 1000 ਤੋਂ ਵੱਧ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਵਿੱਚ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ   
TWIST ਨਹੀਂ TWINS ਪੰਜਾਬੀ ਗਾਇਕ ਮਿਲਿੰਦ ਗਾਬਾ ਬਣੇ ਪਿਤਾ
May 31, 2025
TWIST-Not-TWINS-Punjabi-Singer-M

Punjabi Pehchan / MUMBAI

ਮੁੰਬਈ,31ਮਈ 2025:ਮਸ਼ਹੂਰ ਗਾਇਕ ਮਿਲਿੰਦ ਗਾਬਾ ਨੇ ਆਪਣੀ ਪਤਨੀ ਪਰੀਆ ਬੈਨੀਵਾਲ ਨਾਲ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰ ਚੁੱਕੇ ਨੇ। ਦੱਸ ਦੇਈਏ ਕਿ ਮਿਲਿੰਦ ਨੇ ਆਪਣੇ ਇੰਸਟਾਗ੍ਰਾਮ ਆਫੀਸ਼ੀਅਲ ਪੇਜ਼ ਤੇ ਪੋਸਟ ਸਾਂਝਾ ਕਰਦੇ ਹੋਏ ਲਿਖਿਆ " Gaba ਕਿ ਸਟੋਰੀ ਮੈਂ  twist ਨਹੀਂ twins ਹੈਂ "।ਇਸ ਤੋਂ ਬਾਅਦ ਲਗਾਤਾਰ ਉਹਨਾਂ ਦੇ ਫੈਂਨਸ ਕਮੈਂਟ ਸੈਕਸ਼ਨ ਚ ਮਿਲਿੰਦ ਨੂੰ ਵਧਾਈਆਂ ਦੇ ਰਹੇ ਨੇ। 

ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਮਿਲਿੰਦ ਨੇ 16 ਅਪ੍ਰੈਲ 2022 ਨੂੰ ਪਰੀਆ ਨਾਲ ਵਿਆਹ ਦੇ ਬੰਧਨ 'ਚ ਬੱਝੇ ਸੀ ਤੇ,ਹੁਣ ਓਹਨਾ ਦੇ ਘਰ 2 ਜੁੜਵਾ ਬੱਚਿਆਂ ਦੀ ਕਿਲਕਾਰੀ ਆਈ ਹੈ।    

Powered by Froala Editor

TWIST Not TWINS Punjabi Singer Milind Gaba Becomes Father


Recommended Posts