Canada ਵਿੱਚ ਭਾਰਤੀ ਮੂਲ ਦੀ ਕੁੜੀ ">
ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
Canada ਵਿੱਚ ਭਾਰਤੀ ਮੂਲ ਦੀ ਕੁੜੀ ਦਾ ਕ/ਤਲ, ਅਬਦੁਲ ਗਫੂਰੀ ਨਾਮਕ ਸ਼ੱਕੀ ਵਿਅਕਤੀ 'ਤੇ ਲੱਗੇ ਕ/ਤਲ ਦੇ ਦੋਸ਼...
December 24, 2025
Murder-Of-Indian-origin-Girl-In-

Punjabi Pehchan / Canada

Canada ਵਿੱਚ ਭਾਰਤੀ ਮੂਲ ਦੀ ਕੁੜੀ ਦਾ ਕ/ਤਲ, ਅਬਦੁਲ ਗਫੂਰੀ ਨਾਮਕ ਸ਼ੱਕੀ ਵਿਅਕਤੀ 'ਤੇ ਲੱਗੇ ਕ/ਤਲ ਦੇ ਦੋਸ਼

Live Punjabi TV Bureau

ਟੋਰਾਂਟੋ/ਨਵੀਂ ਦਿੱਲੀ, 24 ਦਸੰਬਰ: ਕੈਨੇਡਾ ਦੇ ਟੋਰਾਂਟੋ ਸ਼ਹਿਰ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 30 ਸਾਲਾ ਭਾਰਤੀ ਨਾਗਰਿਕ ਹਿਮਾਂਸ਼ੀ ਖੁਰਾਣਾ ਦੀ ਹੱਤਿਆ ਕਰ ਦਿੱਤੀ ਗਈ। ਟੋਰਾਂਟੋ ਪੁਲਿਸ ਨੇ 20 ਦਸੰਬਰ ਦੀ ਸਵੇਰ ਇੱਕ ਘਰ ਵਿੱਚੋਂ ਉਸਦੀ ਲਾਸ਼ ਬਰਾਮਦ ਕੀਤੀ।

ਪੁਲਿਸ ਮੁਤਾਬਕ, ਹਿਮਾਂਸ਼ੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਭਾਲ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ ਉਸਦਾ ਪਾਰਟਨਰ ਦੱਸਿਆ ਜਾ ਰਿਹਾ 32 ਸਾਲਾ ਅਬਦੁਲ ਗਫੂਰੀ ਮੁੱਖ ਸ਼ੱਕੀ ਬਣ ਕੇ ਸਾਹਮਣੇ ਆਇਆ ਹੈ। ਪੁਲਿਸ ਨੇ ਉਸਦੇ ਖਿਲਾਫ਼ ਫਸਟ ਡਿਗਰੀ ਮਰਡਰ ਦਾ ਵਾਰੰਟ ਜਾਰੀ ਕੀਤਾ ਹੈ। ਸ਼ੁਰੂਆਤੀ ਜਾਂਚ ਵਿੱਚ ਮਾਮਲਾ ਘਰੇਲੂ ਹਿੰਸਾ ਨਾਲ ਜੁੜਿਆ ਹੋ ਸਕਦਾ ਹੈ।

ਟੋਰਾਂਟੋ ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਜਾਰੀ ਹੈ। ਦੋਸ਼ ਸਾਬਤ ਹੋਣ ’ਤੇ ਉਸਨੂੰ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਇਸ ਘਟਨਾ ’ਤੇ ਟੋਰਾਂਟੋ ਸਥਿਤ ਭਾਰਤੀ ਦੂਤਾਵਾਸ ਨੇ ਵੀ ਦੁੱਖ ਪ੍ਰਗਟ ਕਰਦੇ ਹੋਏ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।


Powered by Froala Editor

Murder Of Indian origin Girl In Canada Suspect Named Abdul Ghafoori Charged With Murder


Recommended Posts