ਸੰਤ ਪ੍ਰੇਮਾਨੰਦ ਮਹਾਰਾਜ ਦੀ ਸੁਰੱਖਿਆ ’ਤੇ ਉੱਠੇ ਸਵਾਲ, ਮੁੱਖ ਮੰਤਰੀ ਤੋਂ ਆਸ਼ਰਮ ਦੀ ਜਾਂਚ ਦੀ ਮੰਗ ਐਲਨ ਮਸਕ ਦਾ ਵੱਡਾ ਬਿਆਨ, ਕਿਹਾ- ਕਿਊਬੈਕ, ਅਲਬਰਟਾ ਤੇ ਸਸਕੈਚਵਨ ਨੂੰ ਕੈਨੇਡਾ ਤੋਂ ਵੱਖ ਹੋ ਜਾਣਾ ਚਾਹੀਦਾ ਰੂਸ ਦੇ ਹਵਾਈ ਹਮਲੇ ਵਿੱਚ ਯੂਕਰੇਨ ਦੇ ਕਈ ਸ਼ਹਿਰਾਂ ਵਿੱਚ ਘੱਟੋ-ਘੱਟ 19 ਲੋਕਾਂ ਦੀ ਮੌਤ; 60 ਤੋਂ ਵੱਧ ਜ਼ਖ਼ਮੀ ਐੱਮ.ਬੀ.ਐੱਸ. ਵੱਲੋਂ ਮੱਕਾ ਸਮਝੌਤਾ ਸਰਗਰਮ ਕੀਤੇ ਜਾਣ ਦੇ ਵਿਚਕਾਰ ਹੂਤੀਆਂ ਨੇ ਤੁਰਕੀ ਅਤੇ ਪਾਕਿਸਤਾਨ ਨੂੰ ਦਿੱਤੀ ਭਿਆਨਕ ਚੇਤਾਵਨੀ ਲਿਨਵੁੱਡ ਵਿੱਚ ਗਹਿਣਿਆਂ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼; ਕਰਮਚਾਰੀ ਵੱਲੋਂ ਗੋਲੀ ਚਲਾਉਣ ਮਗਰੋਂ ਸ਼ੱਕੀ ਫ਼ਰਾਰ ਬੰਧਕ ਬਣਾਈਆਂ ਔਰਤਾਂ ਦੀ ਜਾਨ ਬਚਾਉਣ ਵਾਲੇ ਪੰਜਾਬੀ ਮੂਲ ਦੇ ਪੁਲੀਸ ਅਫ਼ਸਰ ਸਮੇਤ ਚਾਰ ਅਧਿਕਾਰੀ ਸਨਮਾਨਿਤ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਵਿਸ਼ੇਸ਼ ਇਕੱਤਰਤਾ ਲੈਂਗਲੀ ’ਚ ਪੰਜਾਬੀ ਦੀ ਹੱਤਿਆ; ਦੋ ਪੰਜਾਬੀ ਹਥਿਆਰਾਂ ਦੀ ਖੇਪ ਸਮੇਤ ਕਾਬੂ ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਪੰਜਾਬ ਪੁਲਿਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ! ਹੈਂਡ ਗ੍ਰੇਨੇਡ ਸਮੇਤ ISI ਨਾਲ ਜੁੜੇ 2 ਨੌਜਵਾਨ ਗ੍ਰਿਫ਼ਤਾਰ

ਐਲਨ ਮਸਕ ਦਾ ਵੱਡਾ ਬਿਆਨ, ਕਿਹਾ- ਕਿਊਬੈਕ, ਅਲਬਰਟਾ ਤੇ ਸਸਕੈਚਵਨ ਨੂੰ ਕੈਨੇਡਾ ਤੋਂ ਵੱਖ ਹੋ ਜਾਣਾ ਚਾਹੀਦਾ

ਐਲਨ ਮਸਕ ਦਾ ਵੱਡਾ ਬਿਆਨ, ਕਿਹਾ- ਕਿਊਬੈਕ, ਅਲਬਰਟਾ ਤੇ ਸਸਕੈਚਵਨ ਨੂੰ ਕੈ


Punjabi Pechan / ਓਟਵਾ

ਮਸਕ ਨੇ ਇਹ ਟਿੱਪਣੀ ਆਪਣੇ ਐਕਸ ਤੇ ਕੀਤੀ

ਦੱਖਣੀ ਅਫ਼ਰੀਕਾ ਦੇ ਪ੍ਰਿਟੋਰੀਆ ਵਿੱਚ ਜਨਮੇ ਮਸਕ ਕੋਲ ਕੈਨੇਡਾ ਦੀ ਨਾਗਰਿਕਤਾ ਵੀ ਹੈ।

ਟੈਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਐਲਨ ਮਸਕ ਨੇ ਕੈਨੇਡਾ ਦੀ ਏਕਤਾ ਨਾਲ ਜੁੜੇ ਇੱਕ ਸੰਵੇਦਨਸ਼ੀਲ ਮੁੱਦੇ ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਕਿਊਬੈਕ, ਅਲਬਰਟਾ ਅਤੇ ਸਸਕੈਚਵਨ ਨੂੰ ਕੈਨੇਡਾ ਤੋਂ ਵੱਖ ਹੋ ਜਾਣਾ ਚਾਹੀਦਾ ਹੈ। ਮਸਕ ਨੇ ਇਹ ਟਿੱਪਣੀ ਆਪਣੇ ਐਕਸ ਤੇ ਕੀਤੀ। ਉਹ ਇੱਕ ਪੋਸਟ ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿਸ ਵਿੱਚ ਕਿਊਬੈਕ ਦੇ ਨਾਮਜ਼ਦ ਪ੍ਰੀਮੀਅਰ ਅਤੇ ਕਿਊਬੈਕ ਦੀ ਆਜ਼ਾਦੀ ਦੇ ਹਮਾਇਤੀ ਕਿਊਬੈਕ ਪਾਰਟੀ ਦੇ ਆਗੂ ਪੌਲ ਸੇਂਟ-ਪੀਅਰ ਪਲਾਮੋਂਦੋਂ ਦੇ ਹਵਾਲੇ ਨਾਲ ਕਿਹਾ ਗਿਆ ਸੀ ਕਿ ਕਿਊਬੈਕ ਦੀ ਆਜ਼ਾਦੀ ਦਾ ਸੁਪਨਾ ਇੱਕ ਦਿਨ ਜ਼ਰੂਰ ਸਾਕਾਰ ਹੋਵੇਗਾ। 

 ਇਸ ਪੋਸਟ ਦੇ ਜਵਾਬ ਵਿੱਚ ਮਸਕ ਨੇ ਲਿਖਿਆ ਕਿ ਕਿਊਬੈਕ ਨੂੰ ਵੱਖ ਹੋ ਜਾਣਾ ਚਾਹੀਦਾ ਹੈ। ਇਸ ਤੋਂ ਕੁਝ ਸਮੇਂ ਬਾਅਦ ਉਨ੍ਹਾਂ ਨੇ ਇੱਕ ਹੋਰ ਪੋਸਟ ਕਰਦਿਆਂ ਕਿਹਾ ਕਿ ਅਲਬਰਟਾ ਅਤੇ ਸਸਕੈਚਵਨ ਨੂੰ ਵੀ ਕੈਨੇਡਾ ਤੋਂ ਵੱਖ ਹੋ ਜਾਣਾ ਚਾਹੀਦਾ ਹੈ। 

 ਜ਼ਿਕਰਯੋਗ ਹੈ ਕਿ ਦੱਖਣੀ ਅਫ਼ਰੀਕਾ ਦੇ ਪ੍ਰਿਟੋਰੀਆ ਵਿੱਚ ਜਨਮੇ ਮਸਕ ਕੋਲ ਕੈਨੇਡਾ ਦੀ ਨਾਗਰਿਕਤਾ ਵੀ ਹੈ। ਉਨ੍ਹਾਂ ਦੀ ਮਾਤਾ ਰੇਜਾਈਨਾ ਵਿੱਚ ਜਨਮੀ ਸੀ। ਮਸਕ 17 ਸਾਲ ਦੀ ਉਮਰ ਵਿੱਚ 1989 ਵਿੱਚ ਕੈਨੇਡਾ ਆਏ ਸਨ। ਉਨ੍ਹਾਂ ਨੇ ਸਸਕੈਚਵਨ ਵਿੱਚ ਖੇਤ ਅਤੇ ਵੈਨਕੂਵਰ ਵਿੱਚ ਲੱਕੜੀ ਦੀ ਮਿੱਲ ਵਿੱਚ ਕੰਮ ਕੀਤਾ। ਬਾਅਦ ਵਿੱਚ ਉਨ੍ਹਾਂ ਨੇ ਓਂਟਾਰੀਓ ਦੀ ਕਵੀਨਜ਼ ਯੂਨੀਵਰਸਿਟੀ ਵਿੱਚ ਪੜ੍ਹਾਈ ਕੀਤੀ।

Elon musk s major statement quebec alberta and saskatchewan should separate from canada


Sports/Health/Entertainmant

Advertise Here

Reach thousands of visitors daily. High-visibility premium placement.

Get Started
Latest