ਭਗਵੰਤ ਮਾਨ ਨੇ ਦਿੱਲੀ ਏਅਰਪੋਰਟ ਤੇ ਪਰੇਸ਼ਾਨੀ ਲਈ ਈਸੀਆਈ ਗਿਆਨੇਸ਼ ਕੁਮਾਰ ਨੂੰ ਦੋਸ਼ੀ ਠਹਿਰਾਇਆ ਐਸਏਡੀ ਨੇ ਪੰਜਾਬ ਰਾਜਪਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖਾਸਤ ਕਰਨ ਦੀ ਅਪੀਲ ਕੀਤੀ ਭਾਜਪਾ ਨੇ ਪੰਜਾਬ ਵਿਧਾਨਸਭਾ ਵਿੱਚ ਐਸਆਈਆਰ ਪ੍ਰਸਤਾਵ ਤੇ ਆਪ ਤੇ ਧਿਆਨ ਭਟਕਾਉਣ ਦੀ ਚਾਲ ਦਾ ਦੋਸ਼ ਲਾਇਆ ਮੇਲਾਨੀਆ ਟਰੰਪ ਦੀ ਪਹਿਲਕਦਮੀ ਤੇ ਯੂਕਰੇਨ ਦੇ ਓਲੇਸ਼ਕੀ ਸ਼ਹਿਰ ਚ ਜੰਗਬੰਦੀ ਦਾ ਐਲਾਨ ਆਲੂ ਉਤਪਾਦਾਂ ਦੀਆਂ ਕੀਮਤਾਂ ਵਧਾਉਣ ਦੇ ਦੋਸ਼ ਤਹਿਤ ਕੈਨੇਡਾ ਦੀਆਂ ਦੋ ਵੱਡੀਆਂ ਕੰਪਨੀਆਂ ਖ਼ਿਲਾਫ਼ ਮੁਕੱਦਮਾ ਜਾਰਡਨ ਦੇ ਚਰਚ ਚ ਗੋਲੀਬਾਰੀ, 7 ਲੋਕਾਂ ਦੀ ਮੌਤ ਮੁੰਬਈ ਏਅਰਪੋਰਟ ਕਸਟਮ ਨੇ ਸੀਐਸਐਮਆਈਏ ਤੇ ਸੋਨੇ ਦੀ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਸਾਊਦੀ ਅਰਬ ਦੇ ਜੱਦਾ, ਰਿਆਧ ਲਈ ਉਡਾਣਾਂ 10 ਅਤੇ 30 ਨਵੰਬਰ ਤੱਕ ਮੁਅੱਤਲ ਕੀਤੀਆਂ ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਪੇੜ ਨਾਲ ਟਕਰਾਈ, ਵਿੱਤ ਮੰਤਰੀ ਹਰਪਾਲ ਚੀਮਾ ਨੇ ਸੁਖਪਾਲ ਖਹਿਰਾ ਨੂੰ ਕਿਹਾ ਚਿੱਟੇ ਦਾ ਵਪਾਰੀ

ਆਲੂ ਉਤਪਾਦਾਂ ਦੀਆਂ ਕੀਮਤਾਂ ਵਧਾਉਣ ਦੇ ਦੋਸ਼ ਤਹਿਤ ਕੈਨੇਡਾ ਦੀਆਂ ਦੋ ਵੱਡੀਆਂ ਕੰਪਨੀਆਂ ਖ਼ਿਲਾਫ਼ ਮੁਕੱਦਮਾ

ਆਲੂ ਉਤਪਾਦਾਂ ਦੀਆਂ ਕੀਮਤਾਂ ਵਧਾਉਣ ਦੇ ਦੋਸ਼ ਤਹਿਤ ਕੈਨੇਡਾ ਦੀਆਂ ਦੋ ਵੱ


Punjabi Pechan / Illinois: ਅਮਰੀਕਾ

ਮੁਕੱਦਮਾ 2024 ਵਿੱਚ ਦਾਇਰ ਕੀਤਾ ਗਿਆ ਸੀ

ਦੋਵਾਂ ਕੰਪਨੀਆਂ ਸਮੇਤ ਪੰਜ ਧਿਰਾਂ ਨੇ ਮੁਕੱਦਮਾ ਖ਼ਾਰਜ ਕਰਨ ਦੀ ਮੰਗ ਕੀਤੀ ਸੀ।

ਅਮਰੀਕਾ 'ਚ ਫ੍ਰੋਜ਼ਨ ਆਲੂ ਉਤਪਾਦਾਂ ਦੀਆਂ ਕੀਮਤਾਂ ਵਧਾਉਣ ਦੇ ਦੋਸ਼ ਤਹਿਤ ਕੈਨੇਡਾ ਦੀਆਂ ਦੋ ਵੱਡੀਆਂ ਕੰਪਨੀਆਂ ਖ਼ਿਲਾਫ਼ ਮੁਕੱਦਮਾ ਰਹੇਗਾ ਜਾਰੀ

ਇਲੀਨੌਏ ਅਮਰੀਕਾ ਵਿੱਚ ਫ੍ਰੋਜ਼ਨ (frozen) ਹੋਏ ਆਲੂ ਉਤਪਾਦਾਂ ਦੀਆਂ ਕੀਮਤਾਂ ਤੈਅ ਕਰਨ ਲਈ ਕਥਿਤ ਮਿਲੀਭੁਗਤ ਦੇ ਮਾਮਲੇ ਵਿੱਚ ਕੈਨੇਡਾ ਦੀਆਂ ਦੋ ਵੱਡੀਆਂ ਕੰਪਨੀਆਂ ਮੈਕੇਨ ਫੂਡਜ਼ ਅਤੇ ਕੈਵੇਂਡਿਸ਼ ਫਾਰਮਜ਼ ਖ਼ਿਲਾਫ਼ ਮੁਕੱਦਮਾ ਅੱਗੇ ਵਧੇਗਾ।nbsp;

ਇਲੀਨੌਏ ਦੇ ਇੱਕ ਜੱਜ ਨੇ ਮਾਮਲੇ ਨੂੰ ਖ਼ਾਰਜ ਕਰਨ ਦੀ ਮੰਗ ਰੱਦ ਕਰਦਿਆਂ ਮੁੱਖ ਦਾਅਵਿਆਂ 'ਤੇ ਕਾਰਵਾਈ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਹੈ। ਇਹ ਮੁਕੱਦਮਾ 2024 ਵਿੱਚ ਦਾਇਰ ਕੀਤਾ ਗਿਆ ਸੀ। ਇਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਕੰਪਨੀਆਂ ਨੇ ਫ੍ਰੋਜ਼ਨ ਫ੍ਰੈਂਚ ਫ੍ਰਾਈਜ਼, ਆਲੂ ਟਿੱਕੀਆਂ ਅਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਧਾਉਣ ਲਈ ਆਪਸ ਵਿੱਚ ਮਿਲੀਭੁਗਤ ਕੀਤੀ।nbsp;

ਮੁਕੱਦਮੇ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕੰਪਨੀਆਂ ਨੇ 'ਪੋਟੈਟੋਟ੍ਰੈਕ' ਨਾਮਕ ਅੰਕੜਾ ਵਿਸ਼ਲੇਸ਼ਣ ਮੰਚ ਰਾਹੀਂ ਵਿਕਰੀ ਅਤੇ ਕੀਮਤਾਂ ਦੀ ਜਾਣਕਾਰੀ ਸਾਂਝੀ ਕੀਤੀ। ਦੋਵਾਂ ਕੰਪਨੀਆਂ ਸਮੇਤ ਪੰਜ ਧਿਰਾਂ ਨੇ ਮੁਕੱਦਮਾ ਖ਼ਾਰਜ ਕਰਨ ਦੀ ਮੰਗ ਕੀਤੀ ਸੀ। ਹਾਲਾਂਕਿ, ਅਦਾਲਤ ਨੇ ਫੈਡਰਲ ਮੁਕਾਬਲਾ-ਵਿਰੋਧੀ ਕਾਨੂੰਨ ਤਹਿਤ ਜ਼ਿਆਦਾਤਰ ਦਾਅਵਿਆਂ 'ਤੇ ਸੁਣਵਾਈ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਹੈ।

Lawsuit filed against two major canadian companies for allegedly raising prices of potato products


Sports/Health/Entertainmant

Advertise Here

Reach thousands of visitors daily. High-visibility premium placement.

Get Started
Latest