ਗੁਰੂ ਘਰਾਂ ‘ਚ ਯੋਗਾ ਦੀ ਮਨਾਹੀ! ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗੜਗੱਜ ਦਾ ਫਰਮਾਨ    ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਸਸਕਾਰ ਭਲਕੇ    ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 800 ਤੋਂ ਪਾਰ    ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 800 ਤੋਂ ਪਾਰ    ਆਮ ਆਦਮੀ ਕਲੀਨਿਕਾਂ ਦੇ ਅਮਲੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ    ਪੰਜਾਬ ’ਚ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਡਿਊਟੀਆਂ ਮੁੜ ਸ਼ੁਰੂ    ਪੰਜਾਬ ਬੰਦ: ਜਲੰਧਰ 'ਚ ਦੁਕਾਨਾਂ ਦੇ ਸ਼ਟਰ ਡਾਊਨ, ਆਮ ਜਨਜੀਵਨ ਪ੍ਰਭਾਵਿਤ    ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਨੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲੋਕ ਸਭਾ ਸਪੀਕਰ ਤੋਂ ਮੰਗੀ ਇਜਾਜ਼ਤ    ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ   
ਨਹੀਂ ਰਿਹਾ 38 ਪਤਨੀਆਂ ਦਾ ਪਤੀ ,76 ਸਾਲ ਦਾ ਜਿਓਨਾ ਚਾਨਾ
June 14, 2021
76-year-old-Jeona-Chana-the-husb

Punjabi Pehchan / Chandigarh

ਜਿਓਨਾ ਚਾਨਾ ਦੁਨੀਆਂ ਦੇ ਸਭ ਤੋਂ ਵੱਡੇ ਪਰਿਵਾਰ ਦਾ ਮੁਖੀ ਸੀ, ਜਿਸ ਨੇ ਐਤਵਾਰ ਨੂੰ ਮਿਜੋਰਮ ਦੀ ਰਾਜਧਾਨੀ ਆਈਜ਼ੌਲ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ | ਜਿਓਨਾ ਚਾਨਾ  76 ਸਾਲ ਦੀ ਉਮਰ ਵਿੱਚ ਆਪਣੇ ਪਿੱਛੇ 38 ਪਤਨੀਆਂ, 89 ਬੱਚੇ ਅਤੇ 33  ਪੋਤੇ-ਪੋਤੀਆਂ ਛੱਡ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ |

ਉਸਦੇ ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਜਿਓਨਾ ਚਾਨਾ 7 ਜੂਨ ਤੋਂ ਬੀਮਾਰ ਸੀ ਅਤੇ ਕੁਝ ਵੀ ਖਾਣ ਵਿੱਚ ਅਸਮਰਥ ਸੀ, ਉਹ ਸਿਹਤ ਦੀਆਂ ਕਈ ਬੀਮਾਰੀਆਂ ਤੋਂ ਵੀ ਗੁਜ਼ਰ ਰਿਹਾ ਸੀ, ਜਿਸ ਵਿੱਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਸ਼ਾਮਲ ਸਨ|

ਜਿਓਨਾ ਚਾਨਾ 11 ਜੂਨ ਨੂੰ ਬੇਹੋਸ਼ ਹੋ ਗਿਆ ਸੀ ਜਦੋ ਡਾਕਟਰਾਂ ਨੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਉਸ ਨੂੰ ਤੁਰੰਤ ਖੂਨ ਦੀ ਜ਼ਰੂਰਤ ਹੈ,ਉਸਨੂੰ ਬਕਤਾਵੰਗ ਪਿੰਡ ਤੋਂ ਆਈਜ਼ੌਲ ਲਿਆਂਦਾ ਗਿਆ ਅਤੇ ਐਤਵਾਰ ਦੁਪਹਿਰ 2:30 ਵਜੇ ਦੇ ਕਰੀਬ ਟ੍ਰਿਨਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੁਪਹਿਰ 3 ਵਜੇ ਉਸ ਦਾ ਦਿਹਾਂਤ ਹੋ ਗਿਆ।

ਜਿਓਨਾ ਚਾਨਾ ਦਾ ਜਨਮ 21 ਜੁਲਾਈ, 1945 ਨੂੰ ਹੋਇਆ ਸੀ, ਅਤੇ ਉਸਨੇ 17 ਸਾਲ ਦੀ ਉਮਰ ਵਿੱਚ ਆਪਣੀ ਪਹਿਲੀ ਪਤਨੀ ਜ਼ਥੀਅੰਗੀ ਨਾਲ ਵਿਆਹ ਕਰਵਾ ਲਿਆ, ਜੋ ਉਸ ਤੋਂ ਤਿੰਨ ਸਾਲ ਵੱਡੀ ਹੈ

76 year old Jeona Chana the husband of 38 wives is no more


Recommended Posts