ਗੁਰੂ ਘਰਾਂ ‘ਚ ਯੋਗਾ ਦੀ ਮਨਾਹੀ! ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗੜਗੱਜ ਦਾ ਫਰਮਾਨ    ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਸਸਕਾਰ ਭਲਕੇ    ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 800 ਤੋਂ ਪਾਰ    ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 800 ਤੋਂ ਪਾਰ    ਆਮ ਆਦਮੀ ਕਲੀਨਿਕਾਂ ਦੇ ਅਮਲੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ    ਪੰਜਾਬ ’ਚ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਡਿਊਟੀਆਂ ਮੁੜ ਸ਼ੁਰੂ    ਪੰਜਾਬ ਬੰਦ: ਜਲੰਧਰ 'ਚ ਦੁਕਾਨਾਂ ਦੇ ਸ਼ਟਰ ਡਾਊਨ, ਆਮ ਜਨਜੀਵਨ ਪ੍ਰਭਾਵਿਤ    ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਨੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲੋਕ ਸਭਾ ਸਪੀਕਰ ਤੋਂ ਮੰਗੀ ਇਜਾਜ਼ਤ    ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ   
Covid-19 ਦੀ ਰਿਕਵਰੀ ਬਾਅਦ ਡਾਈਟ 'ਚ ਸ਼ਾਮਲ ਕਰੋ ਪ੍ਰੋਟੀਨ ਵਾਲੀਆਂ ਇਹ ਚੀਜ਼ਾਂ
August 28, 2021
After-recovering-from-Covid-19-i

Punjabi Pehchan / Chandigarh

ਕੋਰੋਨਾ ਵਾਇਰਸ ਤੋਂ ਰਿਕਵਰੀ ਮਗਰੋਂ ਇਮਿਊਨ ਸਿਸਟਮ ਨੂੰ ਬਰਕਰਾਰ ਤੇ ਮਜ਼ਬੂਤ ਰੱਖਣਾ ਮੁਸ਼ਕਲ ਹੁੰਦਾ ਹੈ। ਇਸ ਵਾਇਰਸ ਨਾਲ ਸਰੀਰ ਦੇ ਸਾਰੇ ਅੰਗ ਪ੍ਰਭਾਵਿਤ ਹੁੰਦੇ ਹਨ। ਖਾਸਕਰ ਮੋਟਾਪਾ, ਸ਼ੂਗਰ, ਹਾਈ ਬੀਪੀ ਤੇ ਦਿਲ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਕੋਰੋਨਾ ਵਾਇਰਸ ਤੋਂ ਜ਼ਿਆਦਾ ਖ਼ਤਰਾ ਰਹਿੰਦਾ ਹੈ। ਮਾਹਿਰਾਂ ਦੀ ਮੰਨੀਏ ਤਾਂ ਸਰੀਰ 'ਚ ਪ੍ਰੋਟੀਨ ਦੀ ਘਾਟ ਹੋਣ 'ਤੇ ਇਮਿਊਨ ਸਿਸਟਮ ਕਮਜ਼ੋਰ ਹੁੰਦਾ ਹੈ। ਨਾਲ ਹੀ ਪ੍ਰੋਟੀਨ ਦੀ ਘਾਟ ਨਾਲ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਵੀ ਟਲ ਜਾਂਦਾ ਹੈ।

ਸਰੀਰ ਨੂੰ ਸਿਹਤਮੰਦ ਰੱਖਣ ਲਈ ਕਈ ਤਰ੍ਹਾਂ ਦੇ ਪੋਸ਼ਕ ਤੱਤਾਂ ਦੀ ਜ਼ਰੂਰਤ ਹੁੰਦੀ ਹੈ। ਖਾਸਕਰ ਪ੍ਰੋਟੀਨ ਨਾਲ ਸਰੀਰ ਵਿਚ ਊਰਜਾ ਦਾ ਸੰਚਾਰ ਹੁੰਦਾ ਹੈ। ਇਸ ਦੇ ਲਈ ਸਪ੍ਰਾਊਟਸ ਬਿਹਤਰ ਬਦਲ ਹੈ। ਇਸ ਵਿਚ ਪ੍ਰੋਟੀਨ, ਫੋਲੇਟ, ਮੈਗਨੀਸ਼ੀਅਮ, ਫਾਸਫੋਰਸ, ਮੈਂਗਨੀਜ਼, ਵਿਟਾਮਿਨ-ਸੀ ਆਦਿ ਪਾਇ ਜਾਂਦੇ ਹਨ। ਇਸ ਦੇ ਲਈ ਕੋਰੋਨਾ ਇਨਫੈਕਟਿਡ ਮਰੀਜ਼ਾਂ ਨੂੰ ਰਿਕਵਰੀ ਤੋਂ ਬਾਅਦ ਰੋਜ਼ਾਨਾ ਸਪ੍ਰਾਊਟਸ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਵਿਚ ਐਂਟੀ ਆਕਸੀਡੈਂਟਸ ਦੇ ਗੁਣ ਲੋੜੀਂਦੀ ਮਾਤਰਾ 'ਚ ਪਾਏ ਜਾਂਦੇ ਹਨ, ਜੋ ਇਮਿਊਨ ਸਿਸਟਮ ਮਜ਼ਬੂਤ ਕਰਨ ਤੇ ਬਿਮਾਰੀ ਨੂੰ ਦੂਰ ਕਰਨ ਵਿਚ ਸਹਾਇਕ ਹੁੰਦੇ ਹਨ।

ਸਰੀਰ ਨੂੰ ਸਿਹਤਮੰਦ ਰੱਖਣ ਲਈ ਕਈ ਤਰ੍ਹਾਂ ਦੇ ਪੋਸ਼ਕ ਤੱਤਾਂ ਦੀ ਜ਼ਰੂਰਤ ਹੁੰਦੀ ਹੈ। ਖਾਸਕਰ ਪ੍ਰੋਟੀਨ ਨਾਲ ਸਰੀਰ ਵਿਚ ਊਰਜਾ ਦਾ ਸੰਚਾਰ ਹੁੰਦਾ ਹੈ। ਇਸ ਦੇ ਲਈ ਸਪ੍ਰਾਊਟਸ ਬਿਹਤਰ ਬਦਲ ਹੈ। ਇਸ ਵਿਚ ਪ੍ਰੋਟੀਨ, ਫੋਲੇਟ, ਮੈਗਨੀਸ਼ੀਅਮ, ਫਾਸਫੋਰਸ, ਮੈਂਗਨੀਜ਼, ਵਿਟਾਮਿਨ-ਸੀ ਆਦਿ ਪਾਇ ਜਾਂਦੇ ਹਨ। ਇਮਿਊਨ ਸਿਸਟਮ ਮਜ਼ਬੂਤ ਕਰਨ ਲਈ ਆਪਣੀ ਡਾਈਟ 'ਚ ਇਕ ਬਾਉਲ ਦਾਲ, ਬੀਨਸ ਜਾਂ ਛੋਲੇ ਜ਼ਰੂਰ ਸ਼ਾਮਲ ਕਰੋ। ਇਨ੍ਹਾਂ ਵਿਚ ਆਇਰਨ, ਜ਼ਿੰਕ, ਵਿਟਾਮਿਨ, ਸੇਨੇਲੀਅਮ, ਐਮੀਨੋ ਐਸਿਡ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਨਾਲ ਹੀ ਪ੍ਰੋਟੀਨ ਦਾ ਪ੍ਰਮੁੱਖ ਸ੍ਰੋਤ ਹੈ।

After recovering from Covid 19 include these protein items in the diet


Recommended Posts