ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਲੁਧਿਆਣਾ ‘ਚ RSS ਮੁਖੀ ਮੋਹਨ ਭਾਗਵਤ, ‘ਪੰਚ ਪਰਿਵਰਤਨ’ ‘ਤੇ ਕਰਨਗੇ ਚਰਚਾ

ਲੁਧਿਆਣਾ ‘ਚ RSS ਮੁਖੀ ਮੋਹਨ ਭਾਗਵਤ, ‘ਪੰਚ ਪਰਿਵਰਤਨ’ ‘ਤੇ ਕਰਨਗੇ ਚਰਚ


ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਸ਼ਤਾਬਦੀ ਸਾਲ ‘ਚ ਸੰਘ ਮੁਖੀ ਮੋਹਨ ਭਾਗਵਤ ਪੰਜਾਬ ਦੌਰੇ ‘ਤੇ ਹਨ। ਉਹ ਤਿੰਨ ਦਿਨਾਂ ਤੋਂ ਪੰਜਾਬ ‘ਚ ਹਨ ਤੇ ਲੋਕਾਂ ਨਾਲ ਮੀਟਿੰਗ ਕਰ ਰਹੇ ਹਨ। ਅੱਜ ਉਹ ਲੁਧਿਆਣਾ ਦੇ ਅਰਵਿੰਦੋ ਕਾਲਜ ‘ਚ ਬੁੱਧੀਜੀਵੀਆਂ ਨਾਲ ਮੁਲਾਕਾਤ ਕਰਨਗੇ ਤੇ ਸੰਘ ਦੀ 100 ਸਾਲ ਦੀ ਯਾਤਰਾ ਬਾਰੇ ਦੱਸਣਗੇ।ਆਰਐਸਐ

ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਸ਼ਤਾਬਦੀ ਸਾਲ ‘ਚ ਸੰਘ ਮੁਖੀ ਮੋਹਨ ਭਾਗਵਤ ਪੰਜਾਬ ਦੌਰੇ ‘ਤੇ ਹਨ। ਉਹ ਤਿੰਨ ਦਿਨਾਂ ਤੋਂ ਪੰਜਾਬ ‘ਚ ਹਨ ਤੇ ਲੋਕਾਂ ਨਾਲ ਮੀਟਿੰਗ ਕਰ ਰਹੇ ਹਨ। ਅੱਜ ਉਹ ਲੁਧਿਆਣਾ ਦੇ ਅਰਵਿੰਦੋ ਕਾਲਜ ‘ਚ ਬੁੱਧੀਜੀਵੀਆਂ ਨਾਲ ਮੁਲਾਕਾਤ ਕਰਨਗੇ ਤੇ ਸੰਘ ਦੀ 100 ਸਾਲ ਦੀ ਯਾਤਰਾ ਬਾਰੇ ਦੱਸਣਗੇ।ਆਰਐਸਐਸ ਮੁਖੀ ਦੇਸ਼ ਤੇ ਸਮਾਜ ਨੂੰ ਬਿਹਤਰ ਬਣਾਉਣ ਦੇ ਲਈ ਸੰਘ ਵੱਲੋਂ ਤੈਅ ਕੀਤੇ ਗਏ ‘ਪੰਚ ਪਰਿਵਰਤਨ’ ‘ਤੇ ਚਰਚਾ ਕਰਨਗੇ। ਇਸ ਤੋਂ ਇਲਾਵਾ ਉਹ ਸੂਬੇ ਤੇ ਦੇਸ਼ ਦੀਆਂ ਚੁਣੌਤੀਆਂ ਤੇ ਹੱਲ ‘ਤੇ ਚਰਚਾ ਕਰਨਗੇ। ਇਸ ਸਮਾਰੋਹ ‘ਚ ਸਿਰਫ਼ ਉਨ੍ਹਾਂ ਲੋਕਾਂ ਨੂੰ ਐਂਟਰੀ ਮਿਲੇਗੀ, ਜਿਨ੍ਹਾਂ ਨੂੰ ਸੱਦਾ ਦਿੱਤਾ ਗਿਆ ਹੈ। ਆਓ ਜਾਣੀਏ ਆਰਐਸਐਸ ਦੇ ਪੰਚ ਪਰਿਵਰਤਨ ਕੀ ਹਨ…ਆਰਐਸਐਸ ਨੇ ਦੇਸ਼ ਤੇ ਸਮਾਜ ਦੇ ਵਿਕਾਸ ਦੇ ਲਈ ਸਮਾਜਿਕ ਸਦਭਾਵਨਾ ਨੂੰ ਪਹਿਲੇ ਨੰਬਰ ‘ਤੇ ਰੱਖਿਆ ਹੈ। ਇਸ ਤਹਿਤ ‘ਆਪ ਮੈਂ ਇੱਕ ਰਕਤ’ ਨਾਅਰੇ ਦੇ ਤਹਿਤ ਕੰਮ ਕੀਤਾ ਜਾਵੇਗਾ। ਮਹਾਪੁਰਖਾਂ, ਗੁਰੂਆਂ ਤੇ ਦੇਵੀ-ਦੇਵਤਿਆਂ ਦੇ ਦਿਹਾੜਿਆਂ ਨੂੰ ਮਿਲ ਕੇ ਮਨਾਇਆ ਜਾਵੇਗਾ। ਪਰਿਵਾਰ ‘ਚ ਇੱਕ ਸਮੇਂ ਦਾ ਭੋਜਨ ਘਰ ‘ਚ ਜ਼ਰੂਰ ਮਿਲ ਕੇ ਕਰਨਗੇ ਤੇ ਜਾਤ ਦੇ ਆਧਾਰ ‘ਤੇ ਭੇਦ ਭਾਵ ਨਹੀਂ ਕਰਨਗੇ।

Mohan Bhagwat


Sports/Health/Entertainmant

Advertise Here

Reach thousands of visitors daily. High-visibility premium placement.

Get Started
Latest