ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਬਾਜਵਾ ਨੇ ‘ਆਪ’ ਵਲੋਂ ਬੈਂਡ ਬਾਜੇ ਨਾਲ ਪ੍ਰਦਰਸ਼ਨ ਸੰਬੰਧੀ ਕੀਤੀ ਸ਼ਿਕਾਇਤ

ਬਾਜਵਾ ਨੇ ‘ਆਪ’ ਵਲੋਂ ਬੈਂਡ ਬਾਜੇ ਨਾਲ ਪ੍ਰਦਰਸ਼ਨ ਸੰਬੰਧੀ ਕੀਤੀ ਸ਼ਿਕਾਇਤ


ਬਾਜਵਾ ਨੇ ‘ਆਪ’ ਵਲੋਂ ਬੈਂਡ ਬਾਜੇ ਨਾਲ ਪ੍ਰਦਰਸ਼ਨ ਸੰਬੰਧੀ ਕੀਤੀ ਸ਼ਿਕਾਇਤ

 
ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਦੇ ਬੈਂਡ ਬਾਜੇ ਬਾਰੇ ਚੰਡੀਗੜ੍ਹ ਪੁਲਿਸ ਅਤੇ ਰਾਜਪਾਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਪੰਜਾਬ ਵਿਧਾਨ ਸਭਾ ਦੀ ਅੱਜ ਪਹਿਲੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸੈਸ਼ਨ ਦੀ ਸ਼ੁਰੂਆਤ ਸਭ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਈ। ਗਵਰਨ ਦੇ ਭਾਸ਼ਣ ਦੌਰਾਨ ਕਿਹਾ ਕਿ ਮੇਰੀ ਸਰਕਾਰ ਸਿਹਤ, ਪਰਿਵਾਰ ਅਤੇ ਭਲਾਈ ਰਾਹੀਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਅਸੀਂ ਸਾਂਝੀਵਾਲਤਾ ਨਾਲ ਕੰਮ ਕਰ ਰਹੇ ਹਾਂ। ਪਰ ਜਿਵੇਂ ਹੀ ਰਾਜਪਾਲ ਨੇ ਬੋਲਣਾ ਸ਼ੁਰੂ ਕੀਤਾ, ਇਕ ਕਾਂਗਰਸੀ ਵਿਧਾਇਕ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਰਾਜਪਾਲ ਨੇ ਆਪਣੇ ਭਾਸ਼ਣ ਦੇ ਵਿਚਾਲੇ ਹੀ ਉਨ੍ਹਾਂ ਨੂੰ ਟੋਕ ਦਿੱਤਾ ਤੇ ਕਿਹਾ ਕਿ ਤੁਸੀਂ ਆਪਣੇ ਮੁੱਦੇ ਬਾਅਦ ਵਿਚ ਚੁੱਕਣਾ। 

Congrss Walkout


Sports/Health/Entertainmant

Advertise Here

Reach thousands of visitors daily. High-visibility premium placement.

Get Started
Latest