ਮਹਿਲਾਵਾਂ ਲਈ 1000 ਰੁਪਏ ਮਹੀਨਾ ਦਾ ਐਲਾਨ,ਸਰਕਾਰ ਨੇ ਰੱਖੀਆਂ ਇਹ ਸ਼ਰਤਾਂ
March 8, 2026
ਮਹਿਲਾਵਾਂ ਲਈ 1000 ਰੁਪਏ ਮਹੀਨਾ ਦਾ ਐਲਾਨ,ਸਰਕਾਰ ਨੇ ਰੱਖੀਆਂ ਇਹ ਸ਼ਰਤਾਂ
ਪੰਜਾਬ ਸਰਕਾਰ ਨੇ ਬਜਟ ਵਿੱਚ ਪੂਰਾ ਕੀਤਾ ਕੇਜਰੀਵਾਲ ਤੇ ਭਗਵੰਤ ਮਾਨ ਦਾ ਸਭ ਤੋਂ
ਵੱਡਾ ਚੋਣ ਵਾਅਦਾ
ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ
ਦਲਿਤ ਮਹਿਲਾਵਾਂ ਨੂੰ ਮਿਲਣਗੇ ਹਰ
1500 ਰੁਪਏ
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਿਲਣਗੇ ਪੈਸੇ
9300 ਕਰੋੜ ਰੁ ਦਾ ਬਜਟ
ਸ਼ਰਤ: ਔਰਤ ਇਨਕਮ ਟੈਕਸ ਨਾ ਭਰਦੀ ਹੋਵੇ
ਸਰਕਾਰੀ ਅਹੁਦੇ ਤੇ ਸਾਬਕਾ ਤੇ ਮੌਜੂਦਾ ਔਰਤਾਂ ਨੂੰ ਨਹੀਂ ਮਿਲੇਗਾ ਫ਼ਾਇਦਾ
1000 For Women
Recommended Posts
Latest
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
The News Feed
Most Visited Stories