ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਪੰਜਾਬ ਸਰਕਾਰ ਸਰਕਾਰੀ ਜਾਇਦਾਦਾਂ ਵੇਚ ਕੇ ਔਰਤਾਂ ਨੂੰ ਦੇਵੇਗੀ 1 ਹਜ਼ਾਰ ਰੁਪਏ : ਚੰਨੀ

ਪੰਜਾਬ ਸਰਕਾਰ ਸਰਕਾਰੀ ਜਾਇਦਾਦਾਂ ਵੇਚ ਕੇ ਔਰਤਾਂ ਨੂੰ ਦੇਵੇਗੀ 1 ਹਜ਼ਾਰ


ਪੰਜਾਬ ਸਰਕਾਰ ਸਰਕਾਰੀ ਜਾਇਦਾਦਾਂ ਵੇਚ ਕੇ ਔਰਤਾਂ ਨੂੰ ਦੇਵੇਗੀ 1 ਹਜ਼ਾਰ ਰੁਪਏ : ਚੰਨੀ

ਪੰਜਾਬ ਦੀ ਮਾਨ ਸਰਕਾਰ ਜੋ ਝੂਠ ਦੇ ਸਹਾਰੇ ਹੋਂਦ ’ਚ ਆਈ ਹੈ, ਵਲੋਂ ਜੋ 1000 ਔਰਤਾਂ ਲਈ ਬਜਟ ’ਚ ਰੱਖੇ ਗਏ ਹਨ, ਉਹ ਕੇਵਲ 4 ਮਹੀਨੇ ਹੀ ਦੇਣਗੇ ਅਤੇ ਉਹ ਵੀ ਪੰਜਾਬ ਦੀਆਂ ਸਾਰੀਆਂ ਸਰਕਾਰੀ ਜਾਇਦਾਦਾਂ ਨੂੰ ਵੇਚ ਕੇ। ਇਨ੍ਹਾਂ Çਵਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਜਲੰਧਰ ਦੇ ਬਲਾਕ ਲੋਹੀਆਂ ਦੇ ਪਿੰਡ ਸਿੱਧੂਪੁਰ ਵਿਖੇ ਇਕ ਸਮਾਗਮ ਦੌਰਾਨ ਕੀਤਾ। ਇਸ ਮੌਕੇ ਹਲਕਾ ਨਕੋਦਰ ਤੋਂ ਕਾਂਗਰਸ ਦੇ ਇੰਚਾਰਜ ਨਵਜੋਤ ਸਿੰਘ ਦਾਹੀਆ, ਅਸ਼ਵਿੰਦਰ ਸਿੰਘ ਨੀਟੂ ਸਾ. ਚੇਅਰਮੈਨ ਸ਼ੂਗਰ ਮਿੱਲ ਨਕੋਦਰ, ਲੋਹੀਆਂ ਬਲਾਕ ਕਾਂਗਰਸ ਦੇ ਪ੍ਰਧਾਨ ਗੁਰਦੀਪ ਸਿੰਘ ਜੱਕੋਪੁਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਦਲਜੀਤ ਸਿੰਘ ਗੱਟੀ ਸਾ. ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਹੋਰ ਸਰਪੰਚ, ਪੰਚ ਵੀ ਹਾਜ਼ਰ ਸਨ।

Charnjeet Channi On Budget


Sports/Health/Entertainmant

Advertise Here

Reach thousands of visitors daily. High-visibility premium placement.

Get Started
Latest