ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲਾ, ਸੁਪਰੀਮ ਕੋਰਟ ਨੇ 2 ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ
March 12, 2026
ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲਾ, ਸੁਪਰੀਮ ਕੋਰਟ ਨੇ 2 ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ
ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲਾ, ਸੁਪਰੀਮ
ਕੋਰਟ ਨੇ 2 ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ
ਆਈ ਹੈ। ਸੁਪਰੀਮ ਕੋਰਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ‘ਤੇ
ਸੁਣਵਾਈ ਕੀਤੀ। ਅਦਾਲਤ ਨੇ 2 ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਮੁਲਜ਼ਮ ਪਵਨ ਤੇ ਜਗਤਾਰ ਸਿੰਘ ਨੂੰ ਬੇਲ ਦੇ
ਦਿੱਤੀ ਹੈ। ਮੁਲਜ਼ਮਾਂ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਵੱਲੋਂ ਸਿੱਧੂ ਦੇ ਕਤਲ ਵਿੱਚ ਸ਼ਾਮਿਲ ਮੁਲਜ਼ਮ
ਨੂੰ ਬਲੈਰੋ ਗੱਡੀ ਦਿੱਤੀ ਗਈ ਸੀ।
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022
ਨੂੰ ਮਾਨਸਾ ਜ਼ਿਲ੍ਹੇ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ
ਪਿਤਾ ਬਲਕੌਰ ਸਿੰਘ ਲਗਾਤਾਰ ਅਦਾਲਤਾਂ ਦੇ ਚੱਕਰ ਕੱਟ ਰਹੇ ਹਨ ਤਾਂ ਕਿ ਉਹ ਆਪਣੇ ਪੁੱਤ ਦੇ ਕਾਤਲਾਂ
ਨੂੰ ਸਜ਼ਾ ਦਿਵਾ ਸਕਣ।
Sidhu moosewala
Recommended Posts
Latest
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
The News Feed
Most Visited Stories