ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਪੰਜਾਬ ‘ਚ 4 ਦਿਨ ਪਏਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ‘ਚ 4 ਦਿਨ ਪਏਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਵ


ਪੰਜਾਬ ‘ਚ 4 ਦਿਨ ਪਏਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਬਦਲਣ ਵਾਲਾ ਹੈ। ਕੱਲ੍ਹ, ਸ਼ਨੀਵਾਰ ਤੋਂ ਲਗਾਤਾਰ ਚਾਰ ਦਿਨ ਗਰਜ-ਤੂਫ਼ਾਨ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, 14, 15, 16 ਅਤੇ 17 ਤਰੀਕ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਅੱਜ ਮੌਸਮ ਖੁਸ਼ਕ ਰਹੇਗਾ। ਅਗਲੇ 48 ਘੰਟਿਆਂ ਵਿੱਚ ਦਿਨ ਦੇ ਤਾਪਮਾਨ ਵਿੱਚ 2-3 ਡਿਗਰੀ ਦੀ ਗਿਰਾਵਟ ਆ ਸਕਦੀ ਹੈ, ਪਰ ਉਸ ਤੋਂ ਬਾਅਦ ਬਹੁਤ ਘੱਟ ਬਦਲਾਅ ਹੋਵੇਗਾ।
14 ਮਾਰਚ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ-ਤੂਫਾਨ ਆਉਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।
15 ਮਾਰਚ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਅਤੇ ਸੰਗਰੂਰ ਵਿੱਚ ਵੱਖ-ਵੱਖ ਥਾਵਾਂ ‘ਤੇ ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ-ਤੂਫਾਨ ਆਉਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।

Rain will fall in punjab


Sports/Health/Entertainmant

Advertise Here

Reach thousands of visitors daily. High-visibility premium placement.

Get Started
Latest