ਲੁਧਿਆਣਾ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਦੀ ਬੱਤੀ ਗੁਲ
March 15, 2026 / main news
ਲੁਧਿਆਣਾ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਦੀ ਬੱਤੀ ਗੁਲ
ਐਤਵਾਰ ਵਾਲੇ ਦਿਨ ਸਨਅਤੀ ਸ਼ਹਿਰ ਲੁਧਿਆਣਾ ਦੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ
ਸਾਹਮਣਾ ਕਰਨਾ ਪੈ ਰਿਹਾ ਹੈ ਅੱਜ ਸਵੇਰੇ ਪਾਵਰਕਾਮ ਵਲੋਂ ਵੱਖ-ਵੱਖ ਇਲਾਕਿਆਂ ਵਿਚ ਬਿਜਲੀ ਦੇ ਵੱਡੇ
ਕੱਟ ਲਗਾਏ ਗਏ ਹਨ। ਕੁਝ ਇਲਾਕਿਆਂ ਵਿਚ ਤਾਂ 9 ਵਜੇ ਤੋਂ ਲੈ ਕੇ 5 ਵਜੇ ਤੱਕ
ਬਿਜਲੀ ਕਟ ਲੱਗਣ ਬਾਰੇ ਕਿਹਾ ਜਾ ਰਿਹਾ ਹੈ। ਐਤਵਾਰ ਦੇ ਦਿਨ ਬਿਜਲੀ ਬੰਦ ਹੋਣ ਕਾਰਨ ਲੋਕਾਂ ਨੂੰ
ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕ ਬਿਜਲੀ ਮਹਿਕਮੇ ਨੂੰ ਕੋਸ ਰਹੇ ਹਨ।
Pawer Cutt