ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ
March 17, 2026
ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ
ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ
ਗੈਂਗਸਟਰ ਗੋਲਡੀ ਬਰਾੜ ਵਲੋਂ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਇਹ ਧਮਕੀ ਇਕ ਆਡੀਓ ਕਾਲ ਰਾਹੀਂ
ਦਿੱਤੀ ਗਈ ਹੈ, ਜਿਸ ਵਿਚ ਗੋਲਡੀ ਬਰਾੜ ਨੇ ਕਿਹਾ ਹੈ ਕਿ ਜੇਕਰ ਉਸਦੇ ਮੈਸੇਜਾਂ ਦਾ ਜਵਾਬ ਨਾ ਦਿੱਤਾ
ਤਾਂ... ਚੰਗਾ ਨਹੀਂ ਹੋਵੇਗਾ।
Gippi Grewal
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories