ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ


ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਪੰਜਾਬੀ ਗਾਇਕ ਮਨਕੀਰਤ ਔਲਖ ਤੇ ਜੁਗਨੂੰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸੰਬੰਧੀ ਬੰਬੀਹਾ ਗੈਂਗ ਦੇ ਗੈਂਗਸਟਰ ਲੱਕੀ ਪਟਿਆਲ ਦੀ ਇਕ ਕਥਿਤ ਆਡੀਓ ਰਿਕਾਰਡਿੰਗ ਸਾਹਮਣੇ ਆਈ ਹੈ। ਦੱਸ ਦੇਈਏ ਕਿ ਗਾਇਕ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ।
ਆਡੀਓ ਰਿਕਾਰਡਿੰਗ ਵਿਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਦੇ ਸੈਕਟਰ 9 ਵਿਚ ਹੋਏ ਕਤਲ ਕਾਰਨ ਬਹੁਤ ਸਾਰੇ ਲੋਕਾਂ ਨੂੰ ਮਿਰਚਾਂ ਲੱਗੀਆਂ ਹਨ। ਹੁਣ ਮਨਕੀਰਤ ਔਲਖ ਦੀ ਵਾਰੀ ਹੈ। ਉਹ ਜਿੰਨੇ ਮਰਜ਼ੀ ਗੰਨਮੈਨ ਰੱਖ ਲਵੇ ਪਰ ਉਸ ਦਾ ਨੰਬਰ ਲੱਗੇਗਾ। ਉਹ ਮੋਹਾਲੀ ਵਿਚ ਬੈਠਾ ਰਹਿੰਦਾ ਹੈ ਅਤੇ ਵਿਦੇਸ਼ਾਂ ਦੀਆਂ ਸਟੋਰੀਆਂ ਸਾਂਝੀਆਂ ਕਰਦਾ ਹੈ।
ਬੁੱਧਵਾਰ ਨੂੰ ਸੈਕਟਰ 9 ਵਿਚ ਇਕ ਪ੍ਰਾਪਰਟੀ ਡੀਲਰ ਦੀ 12 ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲੱਕੀ ਪਟਿਆਲ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਉਸਨੇ ਇਸ ਬਾਰੇ ਸੋਸ਼ਲ ਮੀਡੀਆ 'ਤੇ ਵੀ ਪੋਸਟ ਕੀਤੀ, ਜਿਸ ਵਿੱਚ ਉਸਨੇ ਲਿਖਿਆ ਸੀ ਕਿ ਉਹ ਸਾਡੀ ਜਾਣਕਾਰੀ ਸਾਡੇ ਵਿਰੋਧੀਆਂ ਨੂੰ ਦੇ ਰਿਹਾ ਸੀ।

Mankirat Aulakh Thert


Sports/Health/Entertainmant

Advertise Here

Reach thousands of visitors daily. High-visibility premium placement.

Get Started
Latest