ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਚੰਡੀਗੜ੍ਹ ਮਰਡਰ ਦੇ ਦੋਵਾਂ ਮੁਲਜ਼ਮਾਂ ਦਾ ਐਨਕਾਊਂਟਰ

ਚੰਡੀਗੜ੍ਹ ਮਰਡਰ ਦੇ ਦੋਵਾਂ ਮੁਲਜ਼ਮਾਂ ਦਾ ਐਨਕਾਊਂਟਰ


ਚੰਡੀਗੜ੍ਹ ਮਰਡਰ ਦੇ ਦੋਵਾਂ ਮੁਲਜ਼ਮਾਂ ਦਾ ਐਨਕਾਊਂਟਰ

 ਚੰਡੀਗੜ੍ਹ ਵਿਚ ਲੰਘੇ ਦਿਨ ਹੋਏ ਮਰਡਰ ਦੇ ਮੁਲ਼ਜ਼ਮਾਂ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਹੈ। ਪੁਲਿਸ ਦੀ ਗੋਲ਼ੀ ਨਾਲ ਦੋਵੇਂ ਮੁਲਜ਼ਮ ਜ਼ਖਮੀ ਹੋਏ ਹਨ। ਇਹ ਦੋਵੇਂ ਗੈਂਗਸਟਰ ਲੱਕੀ ਪਟਿਆਲ ਦੇ ਗੁਰਗੇ ਦੱਸੇ ਦਾ ਰਹੇ ਹਨ। ਦੋਵਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਇਸ ਐਨਕਾਊਂਟਰ ਨੂੰ ਅੰਜਾਮ  ਦਿੱਤਾ ਹੈ।
ਐਨਕਾਊਂਟਰ ਵਿਚ ਜ਼ਖਮੀ ਹੋਇਆ ਇਕ ਮੁਲਜ਼ਮ ਰਾਜਨ ਉਰਫ਼ ਪੀਯੂਸ਼ ਪਹਿਲਵਾਨ, ਫਿਰੋਜ਼ਪੁਰ ਦਾ ਰਹਿਣ ਵਾਲਾ ਹੈ। ਕੁਝ ਸਮਾਂ ਪਹਿਲਾਂ, ਉਹ ਮਲੇਸ਼ੀਆ ਤੋਂ ਨੇਪਾਲ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਭਾਰਤ ਵਿਚ ਦਾਖਲ ਹੋਇਆ ਸੀ। ਦੂਜਾ ਦੋਸ਼ੀ, ਪ੍ਰੀਤਮ ਸ਼ਾਹ, ਨਵਾਂਸ਼ਹਿਰ ਦਾ ਰਹਿਣ ਵਾਲਾ ਹੈ। ਦੋਵਾਂ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ। ਕਾਰਵਾਈ ਦੌਰਾਨ, ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਵਿਚ ਪੁਲਿਸ 'ਤੇ ਗੋਲੀਬਾਰੀ ਵੀ ਕੀਤੀ। ਦੂਜੇ ਪਾਸੇ ਪੁਲਿਸ ਵਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿਚ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ। ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਤਲ ਵਿਚ ਵਰਤਿਆ ਗਿਆ ਮੋਟਰਸਾਈਕਲ ਅਤੇ ਹਥਿਆਰ ਬਰਾਮਦ ਕਰ ਲਏ ਗਏ ਹਨ।

Property Deler Murder


Sports/Health/Entertainmant

Advertise Here

Reach thousands of visitors daily. High-visibility premium placement.

Get Started
Latest