ਕੋਟਕਪੂਰਾ ਨੇੜੇ ਕਰਜ਼ੇ ਤੋਂ ਤੰਗ ਦੋ ਸਕੇ ਕਿਸਾਨ ਭਰਾਵਾਂ ਨੇ ਕੀਤੀ ਖੁਦਕੁਸ਼ੀ, ਹੱਥ ਫੜ ਕੇ ਟ੍ਰੇਨ ਅੱਗੇ ਮਾਰੀ ਛਾਲ    ਕਾਂਗਰਸੀ ਸੰਸਦ ਮੈਂਬਰਾਂ ਨੇ Amit Shah ਨੂੰ ਲਿਖੀ ਚਿੱਠੀ, ਗਗਨਦੀਪ ਰੰਧਾਵਾ ਮਾਮਲੇ ’ਚ ਇਨਸਾਫ਼ ਦੀ ਮੰਗ    ਕਾਂਗਰਸੀ ਸੰਸਦ ਮੈਂਬਰਾਂ ਨੇ Amit Shah ਨੂੰ ਲਿਖੀ ਚਿੱਠੀ, ਗਗਨਦੀਪ ਰੰਧਾਵਾ ਮਾਮਲੇ ’ਚ ਇਨਸਾਫ਼ ਦੀ ਮੰਗ    ਮੈਂ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ, ਮੇਰੇ ਖ਼ਿਲਾਫ਼ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ- ਲਾਲਜੀਤ ਭੁੱਲਰ    ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ    Guru Randhawa ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਅਪਰਾਧਿਕ ਕੇਸ ‘ਚ ਕਾਰਵਾਈ ਫਿਲਹਾਲ ਰੋਕੀ ਗਈ    ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਨਕਲੀ ਟਿਕਟਾਂ ਵੇਚਣ ਵਾਲੇ ‘ਤੇ ਐਕਸ਼ਨ ! 15 ਮਹੀਨਿਆਂ ਬਾਅਦ ਦਰਜ ਹੋਈ FIR    ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਨਕਲੀ ਟਿਕਟਾਂ ਵੇਚਣ ਵਾਲੇ ‘ਤੇ ਐਕਸ਼ਨ ! 15 ਮਹੀਨਿਆਂ ਬਾਅਦ ਦਰਜ ਹੋਈ FIR    ਚੰਡੀਗੜ੍ਹ ਪ੍ਰਦਰਸ਼ਨ ਦੌਰਾਨ ਇਕੱਠੇ ਨਜ਼ਰ ਆਏ ਮਜੀਠੀਆ, ਬਾਜਵਾ ਤੇ ਸੁਨੀਲ ਜਾਖੜ    ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਭਾਜਪਾ, ਕਾਂਗਰਸ ਤੇ ਅਕਾਲੀ ਦਲ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਜ਼ੋਰਦਾਰ ਪ੍ਰਦਰਸ਼ਨ   
'ਆਪ' ਵਿਧਾਇਕਾ ਅਨਮੋਲ ਮਾਨ ਦੇ ਪਤੀ ਦੀ ਸਜ਼ਾ 'ਤੇ ਰੋਕ
March 20, 2026
Anmol-Gagan-Mann-Husband

'ਆਪ' ਵਿਧਾਇਕਾ ਅਨਮੋਲ ਮਾਨ ਦੇ ਪਤੀ ਦੀ ਸਜ਼ਾ 'ਤੇ ਰੋਕ

ਮੋਹਾਲੀ ਜ਼ਿਲ੍ਹਾ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ ਬੀਤੀ ਦੇਰ ਸ਼ਾਮ ਜਾਰੀ ਕੀਤਾ ਗਿਆ। ਇਸ ਤੋਂ ਪਹਿਲਾਂ 16 ਮਾਰਚ ਨੂੰ ਡੇਰਾਬੱਸੀ ਅਦਾਲਤ ਨੇ ਚੈੱਕ ਬਾਊਂਸ ਹੋਣ ਦੇ ਮਾਮਲੇ ਵਿਚ ਸੋਹੀ ਅਤੇ ਉਸ ਦੇ ਦੋ ਸਾਥੀਆਂ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।
ਸ਼ਾਹਬਾਜ਼ ਸਿੰਘ ਸੋਹੀ ਦੇ ਵਕੀਲ ਵਿਕਰਮਜੀਤ ਪਾਸੀ ਨੇ ਦੱਸਿਆ ਕਿ ਸੈਸ਼ਨ ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ ਅਤੇ ਉਸ ਦੀ ਅਪੀਲ ਸਵੀਕਾਰ ਕਰ ਲਈ ਹੈ। ਹਾਲਾਂਕਿ ਇਸ ਸੰਬੰਧੀ ਇਕ ਵਿਸਥਾਰਤ ਆਦੇਸ਼ ਦੀ ਅਜੇ ਉਡੀਕ ਕੀਤੀ ਜਾ ਰਹੀ ਹ॥ ਸ਼ਾਹਬਾਜ਼ ਸੋਹੀ ਪੇਸ਼ੇ ਤੋਂ ਇਕ ਵਕੀਲ ਹੈ।
ਦੱਸ ਦੇਈਏ ਕਿ 30 ਨਵੰਬਰ, 2018 ਨੂੰ ਜ਼ੀਰਕਪੁਰ ਦੇ ਸਾਬਕਾ ਸਰਪੰਚ ਅਤੇ ਕੌਂਸਲਰ ਜਸਪਾਲ ਸਿੰਘ ਦੇ ਛੋਟੇ ਭਰਾ ਕਮਲਜੀਤ ਸਿੰਘ ਨੇ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਉਸ ਨੇ ਖਰੜ ਦੇ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ, ਜਤਿੰਦਰ ਸਿੰਘ ਅਤੇ ਨਸ਼ਤਰ ਸਿੰਘ ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਸੀ।
 
 
 
 
 

Anmol Gagan Mann Husband


Recommended Posts