ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਮੂਸੇਵਾਲਾ ਹੱਤਿਆ ਮਾਮਲੇ 'ਚ 12 ਗਵਾਹਾਂ ਨੇ ਬਿਆਨ ਕਰਵਾਏ ਦਰਜ

ਮੂਸੇਵਾਲਾ ਹੱਤਿਆ ਮਾਮਲੇ 'ਚ 12 ਗਵਾਹਾਂ ਨੇ ਬਿਆਨ ਕਰਵਾਏ ਦਰਜ


ਮੂਸੇਵਾਲਾ ਹੱਤਿਆ ਮਾਮਲੇ 'ਚ 12 ਗਵਾਹਾਂ ਨੇ ਬਿਆਨ ਕਰਵਾਏ ਦਰਜ

ਸਥਾਨਕ ਜ਼ਿਲ੍ਹਾ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਅਗਲੀ ਸੁਣਵਾਈ 10 ਅਪ੍ਰੈਲ 'ਤੇ ਪਾ ਦਿੱਤੀ ਹੈ। ਅੱਜ 12 ਗਵਾਹਾਂ ਨੇ ਅਦਾਲਤ 'ਚ ਬਿਆਨ ਦਰਜ ਕਰਵਾਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 3 ਗਵਾਹ ਬਿਆਨ ਦਰਜ ਕਰਵਾ ਚੁੱਕੇ ਹਨ, ਜਿਸ ਵਿਚੋਂ ਮੂਸੇਵਾਲਾ ਦੇ ਪਿਤਾ ਦੀ ਗਵਾਹੀ ਅਧੂਰੀ ਹੈ। ਉਹ ਅੱਜ ਪੇਸ਼ੀ ਮੌਕੇ ਵੀ ਹਾਜ਼ਰ ਨਹੀਂ ਸਨ। ਮੁੱਖ ਸਾਜ਼ਿਸ਼ਘਾੜੇ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆਂ ਤੇ ਹੋਰਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਭੁਗਤੀ। ਅਦਾਲਤ ਨੇ ਮਰਹੂਮ ਗਾਇਕ ਦੇ ਪਿਤਾ ਤੇ ਹੋਰਾਂ ਨੂੰ ਅਗਲੀ ਪੇਸ਼ੀ 'ਤੇ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਹਨ।

Sidhumoosewala


Sports/Health/Entertainmant

Advertise Here

Reach thousands of visitors daily. High-visibility premium placement.

Get Started
Latest