”ਮੈਂ ਕੋਈ ਲੱਤਾਂ ਨੀ ਮਾਰੀਆਂ, ਜਾਣ ਕੇ ਦਿਖਾਇਆ ਮੈਨੂੰ ਗ਼ਲਤ”, MLA ਦੇਵ ਮਾਨ ਨੇ ਵਾਇਰਲ ਵੀਡੀਓ ਦੀ ਦੱਸੀ ਸੱਚਾਈ    ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ ਜਹਾਜ਼, ਕੀ ਦੂਰ ਹੋਵੇਗੀ ਗੈਸ ਦੀ ਕਿੱਲਤ     ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ ਜਹਾਜ਼, ਕੀ ਦੂਰ ਹੋਵੇਗੀ ਗੈਸ ਦੀ ਕਿੱਲਤ     ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ    ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ    ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ    ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ    ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ    ਡੀ.ਐਮ. ਗਗਨਦੀਪ ਸਿੰਘ ਖੁਦਕੁਸ਼ੀ ਮਾਮਲਾ : ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋਣ ਤੱਕ ਸਸਕਾਰ ਦਾ ਕਰਨ 'ਤੇ ਅੜਿਆ ਪਰਿਵਾਰ    ਡੀ.ਐਮ. ਗਗਨਦੀਪ ਸਿੰਘ ਖੁਦਕੁਸ਼ੀ ਮਾਮਲਾ : ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋਣ ਤੱਕ ਸਸਕਾਰ ਦਾ ਕਰਨ 'ਤੇ ਅੜਿਆ ਪਰਿਵਾਰ   
ਡੀ.ਐਮ. ਗਗਨਦੀਪ ਸਿੰਘ ਖੁਦਕੁਸ਼ੀ ਮਾਮਲਾ : ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋਣ ਤੱਕ ਸਸਕਾਰ ਦਾ ਕਰਨ 'ਤੇ ਅੜਿਆ ਪਰਿਵਾਰ
March 22, 2026
Dm-Suicide

ਡੀ.ਐਮ. ਗਗਨਦੀਪ ਸਿੰਘ ਖੁਦਕੁਸ਼ੀ ਮਾਮਲਾ : ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋਣ ਤੱਕ ਸਸਕਾਰ ਦਾ ਕਰਨ 'ਤੇ ਅੜਿਆ ਪਰਿਵਾਰ

ਅੰਮ੍ਰਿਤਸਰ ਵਿਚ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡੀ.ਐਮ.  ਗਗਨਦੀਪ ਸਿੰਘ ਰੰਧਾਵਾ ਵਲੋਂ ਖੁਦਕੁਸ਼ੀ ਦੇ ਮਾਮਲੇ 'ਚ ਮ੍ਰਿਤਕ ਦੇ ਜੀਜਾ ਜਸਬੀਰ ਸਿੰਘ ਦਾ ਕਹਿਣਾ ਹੈ, "ਅਸੀਂ ਇਨਸਾਫ਼ ਦੀ ਮੰਗ ਕਰਦੇ ਹਾਂ। ਜਦੋਂ ਤੱਕ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਅਗਲੇ ਕਦਮ ਨਹੀਂ ਚੁੱਕੇ ਜਾਣਗੇ - ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ... ਐਫ.ਆਈ.ਆਰ. ਦਰਜ ਕਰਨ ਵਿਚ ਦੇਰੀ ਦਾ ਕਾਰਨ ਸਰਕਾਰੀ ਦਬਾਅ ਸੀਅਤੇ ਉਨ੍ਹਾਂ ਨੇ ਇਸ ਨੂੰ ਦਬਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ..."।

Dm Suicide


Recommended Posts