< ">
”ਮੈਂ ਕੋਈ ਲੱਤਾਂ ਨੀ ਮਾਰੀਆਂ, ਜਾਣ ਕੇ ਦਿਖਾਇਆ ਮੈਨੂੰ ਗ਼ਲਤ”, MLA ਦੇਵ ਮਾਨ ਨੇ ਵਾਇਰਲ ਵੀਡੀਓ ਦੀ ਦੱਸੀ ਸੱਚਾਈ    ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ ਜਹਾਜ਼, ਕੀ ਦੂਰ ਹੋਵੇਗੀ ਗੈਸ ਦੀ ਕਿੱਲਤ     ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ ਜਹਾਜ਼, ਕੀ ਦੂਰ ਹੋਵੇਗੀ ਗੈਸ ਦੀ ਕਿੱਲਤ     ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ    ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ    ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ    ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ    ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ    ਡੀ.ਐਮ. ਗਗਨਦੀਪ ਸਿੰਘ ਖੁਦਕੁਸ਼ੀ ਮਾਮਲਾ : ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋਣ ਤੱਕ ਸਸਕਾਰ ਦਾ ਕਰਨ 'ਤੇ ਅੜਿਆ ਪਰਿਵਾਰ    ਡੀ.ਐਮ. ਗਗਨਦੀਪ ਸਿੰਘ ਖੁਦਕੁਸ਼ੀ ਮਾਮਲਾ : ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋਣ ਤੱਕ ਸਸਕਾਰ ਦਾ ਕਰਨ 'ਤੇ ਅੜਿਆ ਪਰਿਵਾਰ   
ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
March 22, 2026
Another-session

ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

 
ਪੰਜਾਬ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਸੰਤ ਸਮਾਜ ਅਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅਹਿਮ ਬੈਠਕ ਤੋਂ ਬਾਅਦ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 13 ਅਪ੍ਰੈਲ 2026 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸੰਤ ਸਮਾਜ ਨੇ ਸੀਐਮ ਮਾਨ ਨੂੰ ਮੈਮੋਰੰਡਮ ਵੀ ਸੌਂਪਿਆ। 
ਕਾਨੂੰਨ ਵਿੱਚ ਹੋਵੇਗੀ ਸੋਧ
ਇਸ ਸੈਸ਼ਨ ਦੌਰਾਨ ’ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008’ ਵਿੱਚ ਅਹਿਮ ਸੋਧਾਂ ਕੀਤੀਆਂ ਜਾਣਗੀਆਂ ਤਾਂ ਜੋ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾ ਸਕਣ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸ਼ਬਦ ਗੁਰੂ ਦੀ ਬੇਅਦਬੀ ਕਰਨ ਵਾਲਾ ਕੋਈ ਵੀ ਸ਼ਖਸ ਬਖ਼ਸ਼ਿਆ ਨਹੀਂ ਜਾਵੇਗਾ।
ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੀ ਮਰਯਾਦਾ ਨੂੰ ਠੇਸ ਪਹੁੰਚਾਉਣ ਦਾ ਇੱਕ ਨਵਾਂ ਡਿਜੀਟਲ ਮਾਮਲਾ ਸਾਹਮਣੇ ਆਇਆ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਰਕੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਕ੍ਰਿਕਟਰ ਯੁਵਰਾਜ ਸਿੰਘ ਅਤੇ ਹਾਰਦਿਕ ਪਾਂਡਿਆ ਦੀਆਂ ਨੰਗੇ ਸਿਰ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀਆਂ ਗਈਆਂ ਹਨ। 
ਇਸ ਤੋਂ ਪਹਿਲਾਂ ਵੀ ਜੀਪ ਅਤੇ ਜੁੱਤੀਆਂ ਸਮੇਤ ਪਰਿਕਰਮਾ ਦੀਆਂ ਗਲਤ AI ਵੀਡੀਓਜ਼ ਸਾਹਮਣੇ ਆ ਚੁੱਕੀਆਂ ਹਨ। SGPC ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕੇਂਦਰ ਅਤੇ ਰਾਜ ਸਰਕਾਰ ਨੂੰ ਅਜਿਹੀਆਂ ਡਿਜੀਟਲ ਬੇਅਦਬੀਆਂ ਵਿਰੁੱਧ ਵੀ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ।
 

Another session


Recommended Posts