”ਮੈਂ ਕੋਈ ਲੱਤਾਂ ਨੀ ਮਾਰੀਆਂ, ਜਾਣ ਕੇ ਦਿਖਾਇਆ ਮੈਨੂੰ ਗ਼ਲਤ”, MLA ਦੇਵ ਮਾਨ ਨੇ ਵਾਇਰਲ ਵੀਡੀਓ ਦੀ ਦੱਸੀ ਸੱਚਾਈ
March 22, 2026
”ਮੈਂ ਕੋਈ ਲੱਤਾਂ ਨੀ ਮਾਰੀਆਂ, ਜਾਣ ਕੇ ਦਿਖਾਇਆ ਮੈਨੂੰ ਗ਼ਲਤ”, MLA ਦੇਵ ਮਾਨ ਨੇ ਵਾਇਰਲ ਵੀਡੀਓ ਦੀ ਦੱਸੀ ਸੱਚਾਈ
ਰਟੀ (ਆਪ) ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਇੱਕ ਵੀਡੀਓ ਵਾਇਰਲ ਹੋਣ ਤੋਂ
ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਵੀਡੀਓ ਵਿੱਚ ਉਹ ਇੱਕ ਸਮਾਗਮ ਦੌਰਾਨ ਇੱਕ ਬਜ਼ੁਰਗ ਵਿਅਕਤੀ ਨੂੰ
ਲੱਤ ਮਾਰਦੇ ਅਤੇ ਸਟੇਜ ਤੋਂ ਧੱਕਾ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਵਿਵਾਦ ਤੋਂ ਬਾਅਦ, ਇਸ ਵੀਡੀਓ
ਨੂੰ ਲੈ ਕੇ ਵਿਧਾਇਕ ਦੇਵ ਮਾਨ ਨੇ ਸਪਸ਼ਟੀਕਰਨ ਦਿੱਤਾ ਹੈ।
ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਵੀਡੀਓ ਨੂੰ ਤੋੜ ਮਰੋੜ ਕੇ ਗਲਤ ਢੰਗ
ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੇ ਅਨੁਸਾਰ, ਬਜ਼ੁਰਗ ਨੇ ਬਹੁਤ ਸ਼ਰਾਬ ਪੀਤੀ ਹੋਈ ਸੀ ਅਤੇ ਉਹ ਕਈ
ਵਾਰ ਸਟੇਜ ‘ਤੇ ਚੜ੍ਹਨ ਦੀ ਕੋਸ਼ਿਸ਼ ਕਰ ਰਿਹਾ ਸੀ। ਬਜ਼ੁਰਗ ਨੂੰ ਕਈ ਵਾਰ ਨਿਮਰਤਾ ਨਾਲ ਸਟੇਜ ਛੱਡਣ
ਲਈ ਕਿਹਾ ਗਿਆ ਸੀ, ਪਰ ਉਸਨੇ ਇਨਕਾਰ ਕਰ ਦਿੱਤਾ।
ਵਿਧਾਇਕ ਨੇ ਕਿਹਾ ਕਿ ਮੇਰਾ ਇਰਾਦਾ ਕਿਸੇ ਵੀ ਬਜ਼ੁਰਗ ਵਿਅਕਤੀ ਦਾ ਨਿਰਾਦਰ ਕਰਨਾ
ਨਹੀਂ ਸੀ। ਮੈਂ ਬਜ਼ੁਰਗਾਂ ਦਾ ਬਹੁਤ ਸਤਿਕਾਰ ਕਰਦਾ ਹਾਂ ਜੇ ਕਿਸੇ ਨੂੰ ਲੱਗਦਾ ਕਿ ਮੈਂ ਬਜ਼ੁਰਗ ਨੂੰ
ਲੱਤ ਮਾਰੀ ਤਾਂ ਮੈਂ ਮੁਆਫ਼ੀ ਮੰਗਦਾ ਹਾਂ।
ਰਿਪੋਰਟਾਂ ਅਨੁਸਾਰ, ਇਹ ਘਟਨਾ 8 ਮਾਰਚ ਨੂੰ ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਵਾਪਰੀ ਸੀ। ਪ੍ਰਸਿੱਧ ਪੰਜਾਬੀ ਗਾਇਕ
ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀ 38ਵੀਂ ਬਰਸੀ ‘ਤੇ ਇੱਕ ਸ਼ਰਧਾਂਜਲੀ ਪ੍ਰੋਗਰਾਮ ਦਾ
ਆਯੋਜਨ ਕੀਤਾ ਗਿਆ। ਵਿਧਾਇਕ ਦੇਵ ਮਾਨ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ
Dev mann told the truth
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories