ਪੰਜਾਬ ਕੈਬਨਿਟ ‘ਚ ਹਲਚਲ, ਭੁੱਲਰ ਦੀ ਗ੍ਰਿਫਤਾਰੀ ਮਗਰੋਂ ਵਿਭਾਗਾਂ ਦੀ ਵੰਡ    ਪੰਜਾਬ ਕੈਬਨਿਟ ‘ਚ ਹਲਚਲ, ਭੁੱਲਰ ਦੀ ਗ੍ਰਿਫਤਾਰੀ ਮਗਰੋਂ ਵਿਭਾਗਾਂ ਦੀ ਵੰਡ    ਦਿੱਲੀ ਸਰਕਾਰ ਦੀ ਵੱਡੀ ਯੋਜਨਾ ਮਹਿਲਾਵਾਂ ਨੂੰ ਮਿਲਣਗੇ ₹2500 ਹਰ ਮਹੀਨਾ    ਦਿੱਲੀ ਸਰਕਾਰ ਦੀ ਵੱਡੀ ਯੋਜਨਾ ਮਹਿਲਾਵਾਂ ਨੂੰ ਮਿਲਣਗੇ ₹2500 ਹਰ ਮਹੀਨਾ    ਕੋਟਕਪੂਰਾ ਨੇੜੇ ਕਰਜ਼ੇ ਤੋਂ ਤੰਗ ਦੋ ਸਕੇ ਕਿਸਾਨ ਭਰਾਵਾਂ ਨੇ ਕੀਤੀ ਖੁਦਕੁਸ਼ੀ, ਹੱਥ ਫੜ ਕੇ ਟ੍ਰੇਨ ਅੱਗੇ ਮਾਰੀ ਛਾਲ    ਕਾਂਗਰਸੀ ਸੰਸਦ ਮੈਂਬਰਾਂ ਨੇ Amit Shah ਨੂੰ ਲਿਖੀ ਚਿੱਠੀ, ਗਗਨਦੀਪ ਰੰਧਾਵਾ ਮਾਮਲੇ ’ਚ ਇਨਸਾਫ਼ ਦੀ ਮੰਗ    ਕਾਂਗਰਸੀ ਸੰਸਦ ਮੈਂਬਰਾਂ ਨੇ Amit Shah ਨੂੰ ਲਿਖੀ ਚਿੱਠੀ, ਗਗਨਦੀਪ ਰੰਧਾਵਾ ਮਾਮਲੇ ’ਚ ਇਨਸਾਫ਼ ਦੀ ਮੰਗ    ਮੈਂ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ, ਮੇਰੇ ਖ਼ਿਲਾਫ਼ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ- ਲਾਲਜੀਤ ਭੁੱਲਰ    ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ    Guru Randhawa ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਅਪਰਾਧਿਕ ਕੇਸ ‘ਚ ਕਾਰਵਾਈ ਫਿਲਹਾਲ ਰੋਕੀ ਗਈ   
ਪੰਜਾਬ ਕੈਬਨਿਟ ‘ਚ ਹਲਚਲ, ਭੁੱਲਰ ਦੀ ਗ੍ਰਿਫਤਾਰੀ ਮਗਰੋਂ ਵਿਭਾਗਾਂ ਦੀ ਵੰਡ
March 24, 2026
Punjab-aap-plans-cabinet

ਪੰਜਾਬ ਕੈਬਨਿਟ ‘ਚ ਹਲਚਲ, ਭੁੱਲਰ ਦੀ ਗ੍ਰਿਫਤਾਰੀ ਮਗਰੋਂ ਵਿਭਾਗਾਂ ਦੀ ਵੰਡ

  ਸਾਬਕਾ ਕੈਬਨਿਟ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿਚ ਫੇਸਰਬਦਲ ਕੀਤਾ ਗਿਆ ਹੈ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਵਿਭਾਗ ਸੌਂਪਿਆਂ ਗਿਆ ਹੈ ਜਦਕਿ ਡਾ. ਰਵਜੋਤ ਨੂੰ ਜੇਲ੍ਹ ਵਿਭਾਗ ਮਿਲਿਆ ਹੈ। ਇਸ ਤੋਂ ਪਹਿਲਾਂ ਇਹ ਦੋਵੇਂ ਵਿਭਾਗ ਲਾਲਜੀਤ ਸਿੰਘ ਭੁੱਲਰ ਕੋਲ ਸਨ।

Punjab aap plans cabinet


Recommended Posts