ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਗਗਨਦੀਪ ਖ਼ੁਦਕੁਸ਼ੀ ਮਾਮਲਾ: ਗਵਰਨਰ ਨੂੰ ਮਿਲਿਆ ਪੰਜਾਬ ਭਾਜਪਾ ਵਫ਼ਦ

ਗਗਨਦੀਪ ਖ਼ੁਦਕੁਸ਼ੀ ਮਾਮਲਾ: ਗਵਰਨਰ ਨੂੰ ਮਿਲਿਆ ਪੰਜਾਬ ਭਾਜਪਾ ਵਫ਼ਦ


ਗਗਨਦੀਪ ਖ਼ੁਦਕੁਸ਼ੀ ਮਾਮਲਾ: ਗਵਰਨਰ ਨੂੰ ਮਿਲਿਆ ਪੰਜਾਬ ਭਾਜਪਾ ਵਫ਼ਦ

ਗੁਦਾਮ ਅਧਿਕਾਰੀ ਗਗਨਦੀਪ ਖ਼ੁਦਕੁਸ਼ੀ ਮਾਮਲੇ ’ਤੇ ਅੱਜ ਪੰਜਾਬ ਭਾਜਪਾ ਦੇ ਵਫ਼ਦ ਵਲੋਂ ਸੁਨੀਲ ਜਾਖੜ ਦੀ ਅਗਵਾਈ ਹੇਠ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਵਿਰੋਧੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਵੱਡੇ ਨੇਤਾ ਨੂੰ ਫ਼ੋਨ ਕੀਤਾ ਸੀ ਤੇ ਉਸ ਵੱਡੇ ਨੇਤਾ ਨੂੰ ਜ਼ਲੀਲ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਹ ਜਲਦ ਹੀ ਉਸ ਵੱਡੇ ਨੇਤਾ ਦਾ ਨਾਂਅ ਜਨਤਕ ਕਰਨਗੇ। ਉਨ੍ਹਾਂ ਕਿਹਾ ਕਿ ਗਗਦੀਪ ਵਲੋਂ ਚੁੱਕਿਆ ਗਿਆ ਕਦਮ ਖੁਦਕੁਸ਼ੀ ਨਹੀਂ ਸਗੋਂ ਕਤਲ ਸੀ।
ਇਸ ਦੌਰਾਨ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਰਾਜਾ ਵੜਿੰਗ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ ਕਰਨ ਵਾਲਾ ਪੱਤਰ ਲਿਖਣ ਤੋਂ ਇਨਕਾਰ ਕਰਨ 'ਤੇ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿਚ ਇਹ ਮੰਗ ਕੀਤੀ ਸੀ, ਜਿਸ ਕਾਰਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਲਿਖਤੀ ਰੂਪ ਵਿਚ ਇਹ ਪੱਤਰ ਜਮ੍ਹਾਂ ਕਰਵਾਉਣ ਦਾ ਨਿਰਦੇਸ਼ ਦਿੱਤਾ। ਬਾਜਵਾ ਨੇ ਚਾਰ ਕਾਂਗਰਸੀ ਸੰਸਦ ਮੈਂਬਰਾਂ ਅਤੇ ਇਕ ਅਕਾਲੀ ਦਲ ਦੇ ਸੰਸਦ ਮੈਂਬਰ ਦੇ ਨਾਲ ਮਿਲ ਕੇ ਇਹ ਪੱਤਰ ਲਿਖਤੀ ਰੂਪ ਵਿਚ ਜਮ੍ਹਾਂ ਕਰਵਾਇਆ। ਇੱਕ ਸੀਨੀਅਰ ਕਾਂਗਰਸੀ ਨੇਤਾ ਸਮੇਤ ਤਿੰਨ ਸੰਸਦ ਮੈਂਬਰਾਂ ਨੇ ਇਹ ਪੱਤਰ ਜਮ੍ਹਾਂ ਨਹੀਂ ਕਰਵਾਇਆ। ਉਨ੍ਹਾਂ ਨੂੰ ਕਿਸ ਗੱਲ ਡਰ ਹੈ?
ਜਾਖੜ ਨੇ ਅੱਗੇ ਕਿਹਾ ਕਿ ਇਕ ਸੀਨੀਅਰ ਕਾਂਗਰਸੀ ਨੇਤਾ ਨੂੰ ਧਮਕੀ ਦਿੱਤੀ ਗਈ ਹੈ। ਉਹ ਪੰਜਾਬ ਸਰਕਾਰ ਦੀ ਤਨਖਾਹ 'ਤੇ ਕੰਮ ਕਰਦਾ ਹੈ।

Bjp Leader


Sports/Health/Entertainmant

Advertise Here

Reach thousands of visitors daily. High-visibility premium placement.

Get Started
Latest