ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਕੈਬਨਿਟ ਨੇ ₹1000 ਮਹੀਨਾ ਯੋਜਨਾ ਨੂੰ ਦਿੱਤੀ ਹਰੀ ਝੰਡੀ
March 30, 2026
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਕੈਬਨਿਟ ਨੇ ₹1000 ਮਹੀਨਾ ਯੋਜਨਾ ਨੂੰ ਦਿੱਤੀ ਹਰੀ ਝੰਡੀ
ਪੰਜਾਬ ਕੈਬਨਿਟ ਦੀ ਬੈਠਕ ਖਤਮ ਹੋ ਗਈ ਹੈ ਤੇ ਮੀਟਿੰਗ ਵਿਚ ਮਹਿਲਾਵਾਂ ਨੂੰ ਹਰ
ਮਹੀਨੇ 1000-1000 ਰੁਪਏ ਦੇਣ ਦੀ ਯੋਜਨਾ ‘ਤੇ ਮੋਹਰ ਲੱਗ ਗਈ ਹੈ। ਇਸ ਤਹਿਤ ਐੱਸਸੀ ਵਰਗ ਦੀਆਂ
ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਮਿਲਣਗੇ। ਅਪ੍ਰੈਲ ਤੋਂ ਬੈਂਕ ਖਾਤਿਆਂ ਵਿਚ ਪੈਸੇ ਆਉਣਗੇ।
8 ਮਾਰਚ ਨੂੰ ਬਜਟ ਵਿਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰਦੇ
ਹੋਏ ਸਰਕਾਰ ਨੇ 18 ਸਾਲ ਤੋਂ ਉਪਰ ਦੀਆਂ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਤੇ
ਐੱਸੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨੇ ਦੀ ਵਿੱਤੀ ਸਹਾਇਤਾ ਦੀ ਵਿਵਸਥਾ ਕੀਤੀ ਸੀ।
ਸਰਕਾਰ ਦਾ ਕਹਿਣਾ ਹੈ ਕਿ 9300 ਕਰੋੜ ਰੁਪਏ ਦੇ ਸਾਲਾਨਾ ਬਜਟ ਵਾਲੀ ਇਸ ਯੋਜਨਾ
ਤਹਿਤ ਸੂਬੇ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਫਾਇਦਾ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ
13 ਅਪ੍ਰੈਲ ਤੋਂ ਇਸ ਦੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।
Women approved
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories