ਬੱਚਿਆਂ ਨੂੰ ਨੂਡਲਜ਼ ਖਿਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ ਨਸ਼ੇ ਵਿਰੁੱਧ ਜਾਨ ਗੁਆਉਣ ਵਾਲੇ ਪਰਵਿੰਦਰ ਝੋਟਾ ਦੇ ਘਰ ਪਹੁੰਚੇ ਅਮਿਤ ਸ਼ਾਹ ਟੋਲ ਪਲਾਜ਼ਾ 'ਤੇ ਪਲਟੀ ਸਿਲੰਡਰਾਂ ਨਾਲ ਭਰੀ ਪਿਕਅੱਪ, 2 ਦੀ ਮੌਤ ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ

ਨਵਜੋਤ ਕੌਰ ਸਿੱਧੂ ਨੇ ਕੀਤਾ ਵੱਡਾ ਸਿਆਸੀ ਐਲਾਨ, ਬਣਾਈ ਨਵੀਂ ਪਾਰਟੀ

ਨਵਜੋਤ ਕੌਰ ਸਿੱਧੂ ਨੇ ਕੀਤਾ ਵੱਡਾ ਸਿਆਸੀ ਐਲਾਨ, ਬਣਾਈ ਨਵੀਂ ਪਾਰਟੀ


ਨਵਜੋਤ ਕੌਰ ਸਿੱਧੂ ਨੇ ਕੀਤਾ ਵੱਡਾ ਸਿਆਸੀ ਐਲਾਨ, ਬਣਾਈ ਨਵੀਂ ਪਾਰਟੀ

 ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਇਕ ਨਵੀਂ ਪਾਰਟੀ ਬਣਾ ਲਈ ਹੈ। ਨਵਜੋਤ ਕੌਰ ਸਿੱਧੂ ਨੇ ਆਪਣੇ ਐਕਸ ਹੈਂਡਲ 'ਤੇ ਇਕ ਪੋਸਟ ਵਿਚ ਨਵੀਂ ਪਾਰਟੀ ਦਾ ਐਲਾਨ ਕੀਤਾ।
ਨਵਜੋਤ ਕੌਰ ਸਿੱਧੂ ਨੇ ਇਕ ਫੋਟੋ ਪੋਸਟ ਕੀਤੀ, ਜਿਸ ਦੇ ਪਿੱਛੇ ਪਾਰਟੀ ਦਾ ਨਾਂਅ ਲਿਖਿਆ ਸੀ। ਉਨ੍ਹਾਂ ਪੋਸਟ ਵਿਚ ਲਿਖਿਆ, "ਬਹੁਤ ਉਡੀਕਿਆ ਐਲਾਨ।"
ਇਸ ਵਿਚ ਉਨ੍ਹਾਂ ਲਿਖਿਆ ਕਿ ਅਸੀਂ ਰਾਸ਼ਟਰੀ ਪੱਧਰ 'ਤੇ ਇਕ ਨਵਾਂ ਵਿਕਲਪ ਬਣਾਉਣ ਲਈ ਕੰਮ ਕੀਤਾ ਹੈ, ਮੌਜੂਦਾ ਰਾਜਨੀਤਕ ਨੇਤਾਵਾਂ ਦੇ ਪ੍ਰਦਰਸ਼ਨ ਦੇ ਮਿਆਰਾਂ ਦਾ ਡੂੰਘਾਈ ਨਾਲ ਅਧਿਐਨ ਅਤੇ ਮੁਲਾਂਕਣ ਕੀਤਾ ਹੈ। ਅਸੀਂ ਸਿਰਫ਼ ਆਪਣੇ ਦੇਸ਼ ਨੂੰ ਆਪਣਾ ਜੀਵਨ ਸਮਰਪਿਤ ਕਰਨਾ ਚਾਹੁੰਦੇ ਹਾਂ ਅਤੇ ਲੋਕਾਂ ਨੂੰ ਉਹ ਦੇਣਾ ਚਾਹੁੰਦੇ ਹਾਂ ਜੋ ਉਹ ਅਸਲ ਵਿਚ ਹੱਕਦਾਰ ਹਨ ਅਤੇ ਸਾਡੇ ਤੋਂ ਉਮੀਦ ਕਰਦੇ ਹਨ।
ਡਾ. ਨਵਜੋਤ ਕੌਰ ਨੇ ਇਹ ਪੋਸਟ ਦੇਰ ਰਾਤ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ। ਹਾਲਾਂਕਿ ਜਦੋਂ ਉਨ੍ਹਾਂ ਨੇ ਪਾਰਟੀ ਦਾ ਐਲਾਨ ਕੀਤਾ ਤਾਂ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਉਨ੍ਹਾਂ ਨਾਲ ਨਹੀਂ ਦਿਖਾਈ ਦਿੱਤੇ। ਨਵਜੋਤ ਕੌਰ ਨੂੰ ਪਿਛਲੇ ਸਾਲ ਕਾਂਗਰਸ ਪਾਰਟੀ ਤੋਂ ਕੱਢ ਦਿੱਤਾ ਗਿਆ ਸੀ।
 

Navjot kaur sidhu announces new political


Sports/Health/Entertainmant

Advertise Here

Reach thousands of visitors daily. High-visibility premium placement.

Get Started
Latest