ਸਰਕਾਰੀ ਧੋਖਾਧੜੀ ਦੀ ਜਾਣਕਾਰੀ ਦੇਣ ਵਾਲਿਆਂ ਨੂੰ 30 ਹਜ਼ਾਰ ਡਾਲਰ ਤੱਕ ਇਨਾਮ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ 3 ਲੱਖ ਤੋਂ ਵੱਧ ਵੀਜ਼ੇ ਰੱਦ ਕੁੱਕ ਆਈਲੈਂਡ ਵਿੱਚ ਫਸੀ ਸ਼੍ਰੀ ਲੰਕਾ ਮੂਲ ਦੀ ਮਹਿਲਾ ਦੀ ਨਿਊਜੀਲੈਂਡ/ ਆਸਟ੍ਰੇਲੀਆ ਦੀਆਂ ਸਰਕਾਰਾਂ ਨੂੰ ਅਪੀਲ ਬੱਚਿਆਂ ਨੂੰ ਨੂਡਲਜ਼ ਖਿਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ ਨਸ਼ੇ ਵਿਰੁੱਧ ਜਾਨ ਗੁਆਉਣ ਵਾਲੇ ਪਰਵਿੰਦਰ ਝੋਟਾ ਦੇ ਘਰ ਪਹੁੰਚੇ ਅਮਿਤ ਸ਼ਾਹ ਟੋਲ ਪਲਾਜ਼ਾ 'ਤੇ ਪਲਟੀ ਸਿਲੰਡਰਾਂ ਨਾਲ ਭਰੀ ਪਿਕਅੱਪ, 2 ਦੀ ਮੌਤ ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ

ਪਠਾਣਮਾਜਰਾ ‘ਤੇ ਕੱਸਿਆ ਕਾਨੂੰਨੀ ਪੰਜਾ, ਹਿਰਾਸਤ ‘ਚ ਭੇਜੇ ਗਏ ਤੇ ਹੋਰ ਪਰਚਾ ਦਰਜ

ਪਠਾਣਮਾਜਰਾ ‘ਤੇ ਕੱਸਿਆ ਕਾਨੂੰਨੀ ਪੰਜਾ, ਹਿਰਾਸਤ ‘ਚ ਭੇਜੇ ਗਏ ਤੇ ਹੋਰ ਪ


ਪਠਾਣਮਾਜਰਾ ‘ਤੇ ਕੱਸਿਆ ਕਾਨੂੰਨੀ ਪੰਜਾ, ਹਿਰਾਸਤ ‘ਚ ਭੇਜੇ ਗਏ ਤੇ ਹੋਰ ਪਰਚਾ ਦਰਜ

ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਪਟਿਆਲਾ ਦੀ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਮਾਨਯੋਗ ਜੱਜ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ।
ਮਾਈਨਿੰਗ ਦਾ ਨਵਾਂ ਮਾਮਲਾ ਦਰਜ
ਪਠਾਣਮਾਜਰਾ ਦੀਆਂ ਮੁਸ਼ਕਿਲਾਂ ਉਸ ਸਮੇਂ ਹੋਰ ਵਧ ਗਈਆਂ ਜਦੋਂ ਉਨ੍ਹਾਂ ਵਿਰੁੱਧ ਨਾਜਾਇਜ਼ ਮਾਈਨਿੰਗ ਦਾ ਇੱਕ ਹੋਰ ਨਵਾਂ ਮਾਮਲਾ ਦਰਜ ਕੀਤਾ ਗਿਆ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਪੁਲਿਸ ਨੇ ਉਨ੍ਹਾਂ ਵਿਰੁੱਧ ਮਾਈਨਿੰਗ ਐਕਟ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਉਹ ਆਪਣੀ ਪਤਨੀ ਦੁਆਰਾ ਲਾਏ ਗਏ ਦੋਸ਼ਾਂ ਅਤੇ ਹੋਰ ਕਾਨੂੰਨੀ ਮਾਮਲਿਆਂ ਕਾਰਨ ਚਰਚਾ ਵਿੱਚ ਸਨ।
ਪੁਲਿਸ ਨੇ ਅਦਾਲਤ ਤੋਂ ਵਿਧਾਇਕ ਦੇ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜਣ ਦਾ ਫ਼ੈਸਲਾ ਸੁਣਾਇਆ। ਹੁਣ ਵਿਧਾਇਕ ਨੂੰ ਅਗਲੇ 14 ਦਿਨ ਜੇਲ੍ਹ ਵਿੱਚ ਕੱਟਣੇ ਪੈਣਗੇ। ਪਾਰਟੀ ਅੰਦਰ ਵੀ ਇਸ ਘਟਨਾਕ੍ਰਮ ਨੂੰ ਲੈ ਕੇ ਚਰਚਾਵਾਂ ਤੇਜ਼ ਹਨ।
 

Aap mla harmeet singh pathanmajra


Sports/Health/Entertainmant

Advertise Here

Reach thousands of visitors daily. High-visibility premium placement.

Get Started
Latest