ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ
April 8, 2026
ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ
ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।
ਹਾਈ ਕੋਰਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਆਈ.ਏ.ਐਸ., ਆਈ.ਪੀ.ਐਸ.,
ਆਈ.ਐਫ.ਐਸ. ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ (ਡੀਏ) ਜਾਰੀ ਕਰਨ
ਦੇ ਹੁਕਮ ਜਾਰੀ ਕੀਤੇ ਹਨ।
ਹੁਣ ਤੱਕ ਪੰਜਾਬ ਸਰਕਾਰ ਆਈ.ਏ.ਐਸ., ਆਈ.ਪੀ.ਐਸ.,
ਆਈ.ਐਫ.ਐਸ. ਅਤੇ ਨਿਆਂਇਕ ਅਧਿਕਾਰੀਆਂ ਨੂੰ 58 ਪ੍ਰਤੀਸ਼ਤ
ਮਹਿੰਗਾਈ ਭੱਤਾ (ਡੀਏ) ਦੇ ਰਹੀ ਸੀ, ਜਦੋਂ ਕਿ ਹੋਰ ਸਾਰੇ ਸਰਕਾਰੀ ਕਰਮਚਾਰੀਆਂ ਨੂੰ 42 ਪ੍ਰਤੀਸ਼ਤ
ਡੀ.ਏ. ਦਿੱਤਾ ਜਾਂਦਾ ਸੀ। ਅਦਾਲਤ ਨੇ ਕਿਹਾ ਕਿ 30 ਜੂਨ ਤੱਕ ਸਾਰਾ ਮੁਲਾਜ਼ਮਾਂ ਨੂੰ ਇਹ ਭੱਤਾ ਜਾਰੀ ਕਰ ਦਿੱਤਾ ਜਾਣਾ ਚਾਹੀਦਾ ਹੈ।
Big Relief From High Court
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories