ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ


ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ (ਡੀਏ) ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਹੁਣ ਤੱਕ ਪੰਜਾਬ ਸਰਕਾਰ ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਤੇ ਨਿਆਂਇਕ ਅਧਿਕਾਰੀਆਂ ਨੂੰ 58 ਪ੍ਰਤੀਸ਼ਤ ਮਹਿੰਗਾਈ ਭੱਤਾ (ਡੀਏ) ਦੇ ਰਹੀ ਸੀ, ਜਦੋਂ ਕਿ ਹੋਰ ਸਾਰੇ ਸਰਕਾਰੀ ਕਰਮਚਾਰੀਆਂ ਨੂੰ 42 ਪ੍ਰਤੀਸ਼ਤ ਡੀ.ਏ. ਦਿੱਤਾ ਜਾਂਦਾ ਸੀ।  ਅਦਾਲਤ ਨੇ ਕਿਹਾ ਕਿ 30 ਜੂਨ ਤੱਕ ਸਾਰਾ ਮੁਲਾਜ਼ਮਾਂ ਨੂੰ ਇਹ ਭੱਤਾ ਜਾਰੀ ਕਰ ਦਿੱਤਾ ਜਾਣਾ ਚਾਹੀਦਾ ਹੈ।

Big Relief From High Court


Sports/Health/Entertainmant

Advertise Here

Reach thousands of visitors daily. High-visibility premium placement.

Get Started
Latest