ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਫਰੀਦਕੋਟ ਦੇ ਮੁੱਖ ਬਾਜ਼ਾਰ ‘ਚ ਰਹੱਸਮਈ ਧਮਾਕਾ, ਇਲਾਕੇ ‘ਚ ਦਹਿਸ਼ਤ

ਫਰੀਦਕੋਟ ਦੇ ਮੁੱਖ ਬਾਜ਼ਾਰ ‘ਚ ਰਹੱਸਮਈ ਧਮਾਕਾ, ਇਲਾਕੇ ‘ਚ ਦਹਿਸ਼ਤ


ਫਰੀਦਕੋਟ ਦੇ ਮੁੱਖ ਬਾਜ਼ਾਰ ‘ਚ ਰਹੱਸਮਈ ਧਮਾਕਾ, ਇਲਾਕੇ ‘ਚ ਦਹਿਸ਼ਤ

ਕੁਝ ਦੇਰ ਪਹਿਲਾਂ ਫ਼ਰੀਦਕੋਟ ਦੇ ਮੇਨ ਬਾਜ਼ਾਰ ਵਿਚ ਇਕ ਸੁਨਿਆਰੇ ਦੀ ਦੁਕਾਨ ਦੇ ਉੱਪਰ ਬਣੇ ਚੁਬਾਰੇ ਵਿਚ ਸੁਨਿਆਰ ਦੇ ਗਹਿਣੇ ਬਣਾਉਣ ਦਾ ਕੰਮ ਕਰਨ ਵਾਲੇ ਕਾਰੀਗਰ ਦੇ ਕਮਰੇ ਵਿਚ ਇਕ ਜ਼ੋਰਦਾਰ ਧਮਾਕਾ ਹੋਇਆ , ਜਿਸ ਦੀ ਆਵਾਜ਼ ਦੇ ਨਾਲ ਆਸ-ਪਾਸ ਦਾ ਇਲਾਕਾ ਪੂਰੀ ਤਰ੍ਹਾਂ ਦਹਿਲ ਗਿਆ। ਇਸ ਧਮਾਕੇ 'ਚ ਦੁਕਾਨ ਅੰਦਰ ਕੰਮ ਕਰ ਰਿਹਾ ਇਕ ਕਾਰੀਗਰ ਬੁਰੀ ਤਰ੍ਹਾਂ ਝੁਲਸ ਗਿਆ , ਜਿਸ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚਾਇਆ ਗਿਆ। ਮਿਲੀ ਪਹਿਲੀ ਜਾਣਕਾਰੀ ਤੋਂ ਸਾਹਮਣੇ ਆਇਆ ਕਿ ਇਹ ਧਮਾਕਾ ਗੈਸ ਸਿਲੰਡਰ ਦੇ ਕਾਰਨ ਹੋਇਆ ਹੈ , ਪਰ ਦੂਜੇ ਪਾਸੇ ਕਿਤੇ ਨਾ ਕਿਤੇ ਇਸ ਪਿੱਛੇ ਕੋਈ ਭੇਤ ਵੀ ਲੁਕਿਆ ਹੋਇਆ ਨਜ਼ਰ ਆ ਰਿਹਾ ਹੈ, ਜਿਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

Fdk Blast


Sports/Health/Entertainmant

Advertise Here

Reach thousands of visitors daily. High-visibility premium placement.

Get Started
Latest