ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਬੈਠਕ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਬੈਠਕ ਅੱਜ, ਕਈ ਅਹਿਮ ਫੈਸਲਿਆਂ


CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਬੈਠਕ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਕੈਬਨਿਟ ਦੀ ਅੱਜ ਅਹਿਮ ਬੈਠਕ ਹੋਵੇਗੀ। ਦੱਸ ਦੇਈਏ ਕੀ ਸੀਐੱਮ ਮਾਨ ਦੀ ਅਗਵਾਈ ਵਿਚ ਇਹ ਮੀਟਿੰਗ ਹੋਵੇਗੀ ਤੇ ਸਵੇਰੇ 9.30 ਵਜੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਿਚ ਇਹ ਮੀਟਿੰਗ ਸੱਦੀ ਗਈ ਹੈ।
ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ ਤੇ ਅਜਿਹੇ ਵਿਚ ਹਰੇਕ ਦੀਆਂ ਨਜ਼ਰਾਂ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ ਕਿ ਆਖਿਰਕਾਰ ਕਿਹੜੇ ਮਹੱਤਵਪੂਰਨ ਫੈਸਲਿਆਂ ‘ਤੇ ਚਰਚਾ ਹੋਵੇਗੀ ਤੇ ਕਿਹੜੇ ਫੈਸਲਿਆਂ ਨੂੰ ਮਨਜ਼ੂਰੀ ਮਿਲੇਗੀ।

Cm Mann Meetng


Sports/Health/Entertainmant

Advertise Here

Reach thousands of visitors daily. High-visibility premium placement.

Get Started
Latest