ਅਮਰੀਕੇ ‘ਚ ਸੜਕ ਹਾਦਸੇ ਦੌਰਾਨ ਹਰਿਆਣਾ ਦੇ ਨੌਜਵਾਨ ਦੀ ਮੌਤ, ਡੰਕੀ ਰੂਟ ਪਹੁੰਚਿਆ ਸੀ ਅਮਰੀਕਾ    ਰੋਪੜ ਦੇ ਪਿੰਡ ਓਇੰਦ ਦੀ ਪੰਚਾਇਤ ਦਾ ਫਰਮਾਨ, ਪਿੰਡ ਦੇ ਮੁੰਡਾ-ਕੁੜੀ ਦੇ ਆਪਸ ‘ਚ ਵਿਆਹ ਕਰਵਾਉਣ ‘ਤੇ ਹੋਵੇਗਾ ਬਾਈਕਾਟ    ਰੋਪੜ ਦੇ ਪਿੰਡ ਓਇੰਦ ਦੀ ਪੰਚਾਇਤ ਦਾ ਫਰਮਾਨ, ਪਿੰਡ ਦੇ ਮੁੰਡਾ-ਕੁੜੀ ਦੇ ਆਪਸ ‘ਚ ਵਿਆਹ ਕਰਵਾਉਣ ‘ਤੇ ਹੋਵੇਗਾ ਬਾਈਕਾਟ    122 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦੇ ਟੀਚੇ ਨੂੰ ਪੂਰਾ ਕਰਨ ਲਈ ਰਾਜ ਦੀਆਂ ਮੰਡੀਆਂ ‘ਚ ਪੁਖਤਾ ਇੰਤਜ਼ਾਮ    122 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦੇ ਟੀਚੇ ਨੂੰ ਪੂਰਾ ਕਰਨ ਲਈ ਰਾਜ ਦੀਆਂ ਮੰਡੀਆਂ ‘ਚ ਪੁਖਤਾ ਇੰਤਜ਼ਾਮ    MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest    MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest    ਊਧਮਪੁਰ ‘ਚ ਦਰਦਨਾਕ ਹਾਦਸਾ: ਸਵਾਰੀਆਂ ਨਾਲ ਭਰੀ ਬੱਸ ਖੱਡ ‘ਚ ਗਿਰੀ, 10+ ਮੌਤਾਂ    ਊਧਮਪੁਰ ‘ਚ ਦਰਦਨਾਕ ਹਾਦਸਾ: ਸਵਾਰੀਆਂ ਨਾਲ ਭਰੀ ਬੱਸ ਖੱਡ ‘ਚ ਗਿਰੀ, 10+ ਮੌਤਾਂ    ਊਧਮਪੁਰ ‘ਚ ਦਰਦਨਾਕ ਹਾਦਸਾ: ਸਵਾਰੀਆਂ ਨਾਲ ਭਰੀ ਬੱਸ ਖੱਡ ‘ਚ ਗਿਰੀ, 10+ ਮੌਤਾਂ   
MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest
April 20, 2026
Harmeet-singh-pathanmajra

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest



ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਅੱਜ ਪਟਿਆਲਾ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਗਿਆ। ਬੀਤੇ ਸਮੇਂ ਥਾਣਾ ਜੁਲਕਾ, ਹਲਕਾ ਸਨੋਰ ਦੇ ਅਧੀਨ ਦਰਜ ਐਫਆਈਆਰ ਨੰਬਰ 87, ਜੋ ਕਿ ਮਾਈਨਿੰਗ ਨਾਲ ਸੰਬੰਧਿਤ ਹੈ, ਉਸ ਮਾਮਲੇ ਵਿੱਚ ਪਠਾਨਮਾਜਰਾ ਵੱਲੋਂ ਆਪਣੀ ਗ੍ਰਿਫਤਾਰੀ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਇਨਵੈਸਟੀਗੇਸ਼ਨ ਹਰਬੰਸ ਬੈਂਸ ਨੇ ਦੱਸਿਆ ਕਿ ਜ਼ਬਰ-ਜਨਾਹ ਮਾਮਲੇ ਵਿੱਚ ਪਹਿਲਾਂ ਹੀ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਪਟਿਆਲਾ ਅਦਾਲਤ ਵੱਲੋਂ 14 ਦਿਨਾਂ ਦੀ ਮੁੜ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।
ਉਨ੍ਹਾਂ ਹੋਰ ਦੱਸਿਆ ਕਿ ਥਾਣਾ ਜੁਲਕਾ ਵਿੱਚ ਦਰਜ ਐਫਆਈਆਰ ਨੰਬਰ 87 ਦੇ ਮਾਮਲੇ ਵਿੱਚ ਵੀ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਆਤਮ ਸਮਰਪਣ ਕੀਤਾ ਗਿਆ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਰਿਮਾਂਡ ਨਹੀਂ ਲਿਆ ਗਿਆ, ਪਰ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਵੀ ਰਿਮਾਂਡ ਲਈ ਕਾਰਵਾਈ ਕੀਤੀ ਜਾਵੇਗੀ।

Harmeet singh pathanmajra


Recommended Posts