‘ਲਾਰੈਂਸ ਆਫ਼ ਪੰਜਾਬ’ ਦਸਤਾਵੇਜ਼ੀ ਸੀਰੀਜ਼ ‘ਤੇ ਵਿਵਾਦ, ਰਾਜਾ ਵੜਿੰਗ ਨੇ ਬੈਨ ਲਗਾਉਣ ਦੀ ਕੀਤੀ ਮੰਗ    *ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਆਤਮ ਸਨਮਾਨ ਅਤੇ ਸੁਰੱਖਿਅਤ ਭਵਿੱਖ ਲਈ ਅਸ਼ੀਰਵਾਦ ਸਕੀਮ ਬਣੀ ਵੱਡੀ ਮਦਦ*    ਅਜਨਾਲਾ ਥਾਣੇ ਹਮਲੇ ਮਾਮਲੇ ‘ਚ ਪੁਲਿਸ ਐਕਸ਼ਨ ਮੋਡ ‘ਚ,ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ    *ਪੰਜਾਬ ਦਾ ‘ਗੈਂਗਸਟਰਾਂ ‘ਤੇ ਵਾਰ’ ਅਭਿਆਨ ਸਖ਼ਤ ਕਾਰਵਾਈ ਨਾਲ ਅੱਗੇ ਵਧਿਆ; 62,000 ਤੋਂ ਵਧ ਛਾਪਿਆਂ ਨਾਲ ਗੈਂਗਸਟਰ ਨੈੱਟਵਰਕ ਤਬਾਹ*    ‘50 ਲੱਖ ਰੁਪਏ ਦਿਓ ਨਹੀਂ ਤਾਂ ਪਰਿਵਾਰ ਸਮੇਤ ਖ਼ਤਮ ਕਰ ਦਿਆਂਗੇ', ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ 'ਤੇ ਐਂਬੂਲੈਂਸ ਚਾਲਕ ਤੋਂ ਮੰਗੀ ਫਿਰੌਤੀ    ਅਮਰੀਕੀ ਫੌਜ ਨੇ ਇਰਾਨੀ ਮਾਲਵਾਹਕ ਜਹਾਜ਼ ਕੀਤਾ ਜ਼ਬਤ, ਪਾਕਿਸਤਾਨ ’ਚ ਦੂਜੇ ਦੌਰ ਦੀ ਹੋਣ ਵਾਲੀ ਗੱਲਬਾਤ ’ਤੇ ਛਾਇਆ ਸੰਕਟ    ਆਸਟਰੇਲੀਆ ’ਚ ਪੰਜਾਬੀ ਨੌਜਵਾਨ ਕਰੋੜਾਂ ਰੁਪਏ ਦੀ ਚੋਰੀ ਦੇ ਇਲਜ਼ਾਮ ’ਚ ਗ੍ਰਿਫ਼ਤਾਰ    ਆਸਟਰੇਲੀਆ ’ਚ ਪੰਜਾਬੀ ਨੌਜਵਾਨ ਕਰੋੜਾਂ ਰੁਪਏ ਦੀ ਚੋਰੀ ਦੇ ਇਲਜ਼ਾਮ ’ਚ ਗ੍ਰਿਫ਼ਤਾਰ    ਅਮਰੀਕੇ ‘ਚ ਸੜਕ ਹਾਦਸੇ ਦੌਰਾਨ ਹਰਿਆਣਾ ਦੇ ਨੌਜਵਾਨ ਦੀ ਮੌਤ, ਡੰਕੀ ਰੂਟ ਪਹੁੰਚਿਆ ਸੀ ਅਮਰੀਕਾ    ਰੋਪੜ ਦੇ ਪਿੰਡ ਓਇੰਦ ਦੀ ਪੰਚਾਇਤ ਦਾ ਫਰਮਾਨ, ਪਿੰਡ ਦੇ ਮੁੰਡਾ-ਕੁੜੀ ਦੇ ਆਪਸ ‘ਚ ਵਿਆਹ ਕਰਵਾਉਣ ‘ਤੇ ਹੋਵੇਗਾ ਬਾਈਕਾਟ   
ਅਜਨਾਲਾ ਥਾਣੇ ਹਮਲੇ ਮਾਮਲੇ ‘ਚ ਪੁਲਿਸ ਐਕਸ਼ਨ ਮੋਡ ‘ਚ,ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ
April 21, 2026
Amritpal-Nsa

ਅਜਨਾਲਾ ਥਾਣੇ ਹਮਲੇ ਮਾਮਲੇ ‘ਚ ਪੁਲਿਸ ਐਕਸ਼ਨ ਮੋਡ ‘ਚ,ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅਜਨਾਲਾ ਥਾਣੇੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਅਮ੍ਰਿਤਪਾਲ ਦੀ ਗ੍ਰਿਫ਼ਤਾਰੀ ਪਾਈ ਜਾ ਸਕਦੀ ਹੈ। ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਅਸਾਮ ਪਹੁੰਚ ਗਈ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੇ ਡਿਬਰੁਗੜ੍ਹ ਜੇਲ੍ਹ ਵਿੱਚ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਨਜ਼ਰਬੰਦ ਹੈ।
ਰਿਪੋਰਟਾਂ ਦੇ ਅਨੁਸਾਰ, ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਕੱਲ੍ਹ 22 ਅਪ੍ਰੈਲ ਨੂੰ ਖਤਮ ਹੋ ਰਹੀ ਹੈ। ਇਸ ਤੋਂ ਤੁਰੰਤ ਬਾਅਦ, ਪੁਲਿਸ ਫਰਵਰੀ 2023 ਦੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਉਸਨੂੰ ਰਸਮੀ ਤੌਰ ‘ਤੇ ਗ੍ਰਿਫਤਾਰ ਕਰ ਸਕਦੀ ਹੈ। ਉਸਦੀ ਗ੍ਰਿਫਤਾਰੀ ਤੋਂ ਬਾਅਦ, ਉਸਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ‘ਤੇ ਲਿਆ ਜਾਵੇਗਾ।

Amritpal Nsa


Recommended Posts